• Latest
  • Trending
Wimbledon 2025 : ਲਗਾਤਾਰ ਤੀਜੇ ਸਾਲ ਵਿੰਬਲਡਨ ਫਾਈਨਲ ਵਿੱਚ ਪਹੁੰਚੇ ਕਾਰਲੋਸ ਅਲਕਾਰਾਜ਼ 

Wimbledon 2025 : ਲਗਾਤਾਰ ਤੀਜੇ ਸਾਲ ਵਿੰਬਲਡਨ ਫਾਈਨਲ ਵਿੱਚ ਪਹੁੰਚੇ ਕਾਰਲੋਸ ਅਲਕਾਰਾਜ਼ 

1 year ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

1 hour ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

2 hours ago
ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

2 hours ago
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

2 hours ago
Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

3 hours ago
ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

11 hours ago
‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

11 hours ago
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

11 hours ago
Hindi News
English News
Saturday, October 24, 2026
No Result
View All Result
22 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Wimbledon 2025 : ਲਗਾਤਾਰ ਤੀਜੇ ਸਾਲ ਵਿੰਬਲਡਨ ਫਾਈਨਲ ਵਿੱਚ ਪਹੁੰਚੇ ਕਾਰਲੋਸ ਅਲਕਾਰਾਜ਼ 

July 12, 2025
in ਖੇਡਾਂ
Wimbledon 2025 : ਲਗਾਤਾਰ ਤੀਜੇ ਸਾਲ ਵਿੰਬਲਡਨ ਫਾਈਨਲ ਵਿੱਚ ਪਹੁੰਚੇ ਕਾਰਲੋਸ ਅਲਕਾਰਾਜ਼ 

Wimbledon 2025 : ਲਗਾਤਾਰ ਤੀਜੇ ਸਾਲ ਵਿੰਬਲਡਨ ਫਾਈਨਲ ਵਿੱਚ ਪਹੁੰਚੇ ਕਾਰਲੋਸ ਅਲਕਾਰਾਜ਼ 

Wimbledon Championships 2025 

ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)Wimbledon 2025 : ਸਪੇਨ ਦੇ ਕਾਰਲੋਸ ਅਲਕਾਰਾਜ਼ (Carlos Alcaraz)ਨੇ ਲਗਾਤਾਰ ਤੀਜੇ ਸਾਲ ਵਿੰਬਲਡਨ ਪੁਰਸ਼ ਸਿੰਗਲਜ਼ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਅਲਕਾਰਾਜ਼ ਨੇ ਸੈਮੀਫਾਈਨਲ ਵਿੱਚ ਅਮਰੀਕਾ ਦੇ ਟੇਲਰ ਫ੍ਰਿਟਜ਼ ਨੂੰ ਹਰਾਇਆ। ਫਾਈਨਲ ਵਿੱਚ ਉਸਦਾ ਸਾਹਮਣਾ ਇਟਲੀ ਦੇ ਵਿਸ਼ਵ ਨੰਬਰ-1 ਜੈਨਿਕ ਸਿਨਰ ਨਾਲ ਹੋਵੇਗਾ। ਸਿਨਰ ਨੇ ਵਿੰਬਲਡਨ ਦੇ ਸੈਮੀਫਾਈਨਲ ਵਿੱਚ ਨੋਵਾਕ ਜੋਕੋਵਿਚ ਨੂੰ 6-3, 6-3, 6-4 ਨਾਲ ਹਰਾਇਆ।

https://x.com/janniksin/status/1943779585327304742

ਜ਼ਿਕਰਯੋਗ ਹੈ ਕਿ ਅਲਕਾਰਾਜ਼ ਨੇ 2023 ਤੋਂ ਬਾਅਦ ਲਗਾਤਾਰ ਤੀਜੀ ਵਾਰ ਵਿੰਬਲਡਨ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਉਸਨੇ ਦੋਵੇਂ ਵਾਰ ਖਿਤਾਬੀ ਮੈਚ ਵਿੱਚ ਸਰਬੀਆ ਦੇ ਨੋਵਾਕ ਜੋਕੋਵਿਚ ਨੂੰ ਹਰਾ ਕੇ ਟਰਾਫੀ ਜਿੱਤੀ ਸੀ। 

ਸ਼ੁੱਕਰਵਾਰ ਨੂੰ ਪੁਰਸ਼ ਸਿੰਗਲਜ਼ ਦੇ ਪਹਿਲੇ ਸੈਮੀਫਾਈਨਲ ਵਿੱਚ, ਅਲਕਾਰਾਜ਼ ਨੇ ਵਿਸ਼ਵ ਨੰਬਰ-5 ਫ੍ਰਿਟਜ਼ ਵਿਰੁੱਧ ਪਹਿਲਾ ਸੈੱਟ 6-4 ਨਾਲ ਜਿੱਤਿਆ। ਫ੍ਰਿਟਜ਼ ਨੇ ਵਾਪਸੀ ਕੀਤੀ ਅਤੇ ਦੂਜਾ ਸੈੱਟ 7-5 ਨਾਲ ਜਿੱਤਿਆ। ਅਲਕਾਰਾਜ਼ ਨੇ ਤੀਜੇ ਸੈੱਟ ਵਿੱਚ ਵਾਪਸੀ ਕੀਤੀ ਅਤੇ ਸੈੱਟ 6-3 ਨਾਲ ਜਿੱਤ ਕੇ ਲੀਡ ਹਾਸਲ ਕੀਤੀ। ਚੌਥੇ ਸੈੱਟ ਵਿੱਚ ਕਰੀਬੀ ਮੁਕਾਬਲਾ ਸੀ, ਪਰ ਅਲਕਾਰਾਜ਼ ਨੇ ਆਖਰੀ ਸੈੱਟ 7-6 (8-6) ਨਾਲ ਜਿੱਤ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCarlos AlcarazLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨਿਊਜ਼ੀਲੈਂਡ ‘ਚ ਪੰਜ ਮੈਚਾਂ ਦੀ ਟੀ-20 ਲੜੀ ਲਈ ਨਿਊਜ਼ੀਲੈਂਡ ਦੇ ਦੌਰੇ ‘ਤੇ ਹੈ।...

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
October 23, 2026
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
October 23, 2026
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

by Ranjit Singh
6 days ago
0

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 