• Latest
  • Trending
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

3 weeks ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

17 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

13 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

August 6, 2026
in ਖਬਰਾਂ, ਪੰਜਾਬ
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਲੁਧਿਆਣਾ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ‘ਚ ਲੁਧਿਆਣਾ, ਜਲੰਧਰ, ਮੋਹਾਲੀ ਵਿੱਚ ਅੱਜ ਤੇਜ਼ ਬਾਰਿਸ਼ ਹੋਈ। ਇਸ ਦੌਰਾਨ ਇਕ ਦੁਖਦਾਈ ਖਬਰ ਵੀ ਸਾਹਮਣੇ ਆਈ। ਮਾਛੀਵਾੜਾ ਸਾਹਿਬ ਵਿਖੇ ਅੱਜ ਸਵੇਰੇ ਹੋਈ ਬਾਰਿਸ਼ ਦੌਰਾਨ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਘਟਨਾ ਦੌਰਾਨ ਔਰਤ ਮਲਬੇ ਹੇਠਾਂ ਦੱਬੀ ਗਈ ਸੀ। ਮ੍ਰਿਤਕ ਔਰਤ ਦੀ ਪਛਾਣ ਇੰਦਰਜੀਤ ਕੌਰ (36) ਵਜੋਂ ਹੋਈ ਹੈ।

ਪਿੰਡ ਸ਼ਤਾਬਗੜ੍ਹ ਦੇ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਘਰ ਦੇ ਇੱਕ ਕਮਰੇ ਵਿੱਚ ਸੌਂ ਰਹੀ ਸੀ। ਉਸ ਦੀ ਭੂਆ ਵੀ ਉਸੇ ਕਮਰੇ ਵਿੱਚ ਮੌਜੂਦ ਸੀ। ਸਵੇਰੇ ਲਗਭਗ ਇੱਕ ਘੰਟਾ ਹੋਈ ਬਾਰਿਸ਼ ਕਾਰਨ ਕਮਰੇ ਦੀ ਛੱਤ ਢਹਿ ਗਈ। ਛੱਤ ਡਿੱਗਣ ਨਾਲ ਇੰਦਰਜੀਤ ਕੌਰ ਅਤੇ ਉਸ ਦੀ ਭੂਆ ਦੋਵੇਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਤੁਰੰਤ ਸਮਰਾਲਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੰਦਰਜੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਦੇ ਪਤੀ ਧਰਮਪਾਲ, ਜੋ ਪਿੰਡ ਦੇ ਸਾਬਕਾ ਸਰਪੰਚ ਸਨ, ਦਾ ਦਿਹਾਂਤ ਲਗਭਗ ਚਾਰ ਸਾਲ ਪਹਿਲਾਂ ਹੋ ਗਿਆ ਸੀ। ਇੰਦਰਜੀਤ ਕੌਰ ਆਪਣੇ ਸਕੂਲ ਪੜ੍ਹਦੇ ਤਿੰਨ ਬੱਚਿਆਂ ਅਤੇ ਸੱਸ ਨਾਲ ਰਹਿੰਦੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

by Ranjit Singh
August 28, 2026
0

International: ਨੇਪਾਲ 'ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ - 290 ਭਾਰਤੀ ਵੀ ਲਾਪਤਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Most Popular

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

by Ranjit Singh
1 week ago
0

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 