Women T20 World Cup : ਅੱਜ ਦਾ ਮੁਕਾਬਲਾ ਭਾਰਤ ਤੇ ਸ਼੍ਰੀਲੰਕਾ ਵਿਚਾਲੇ
ਪੜ੍ਹੋ, ਭਾਰਤ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) ਮਹਿਲਾ ਟੀ-20 ਵਿਸ਼ਵ ਕੱਪ ਦਾ 12ਵਾਂ ਮੈਚ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।