• Latest
  • Trending
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

3 weeks ago
Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

20 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

39 minutes ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

46 minutes ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

48 minutes ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

1 hour ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

13 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

14 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

August 30, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

– ਜਾਣੋ, ਭਾਰਤ ਨੇ ਥਾਈਲੈਂਡ ਸਾਹਮਣੇ ਰੱਖਿਆ ਕਿੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆ ਕੱਪ ਦੀ ਟਰਾਫ਼ੀ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉੱਤਰ ਚੁੱਕੀ ਹੈ। ਮਹਿਲਾ ਏਸ਼ੀਆ ਕੱਪ 2026 ਦੇ ਆਪਣੇ ਪਹਿਲੇ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਥਾਈਲੈਂਡ ਨਾਲ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋ ਰਿਹਾ ਹੈ। ਟੂਰਨਾਮੈਂਟ ਵਿੱਚ ਦਮਦਾਰ ਸ਼ੁਰੂਆਤ ਲਈ ਭਾਰਤੀ ਟੀਮ ਦੀ ਨਜ਼ਰ ਵੱਡੀ ਜਿੱਤ ‘ਤੇ ਹੈ। ਥਾਈਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਭਾਰਤੀ ਮਹਿਲਾ ਟੀਮ ਨੇ ਵੂਮੈਂਸ ਏਸ਼ੀਆ ਕੱਪ ਵਿੱਚ ਥਾਈਲੈਂਡ ਦੇ ਖ਼ਿਲਾਫ਼ 159 ਰਨ ਬਣਾਏ ਹਨ। ਇਸ ਤਰ੍ਹਾਂ ਥਾਈਲੈਂਡ ਨੂੰ ਜਿੱਤ ਲਈ 160 ਰਨ ਬਣਾਉਣੇ ਹੋਣਗੇ। ਥਾਈਲੈਂਡ ਵੱਲੋਂ ਸੁਲੀਪੌਰਨ ਲਾਓਮੀ ਨੇ ਸਭ ਤੋਂ ਵੱਧ 3 ਵਿਕਟਾਂ ਆਪਣੇ ਨਾਂ ਕੀਤੀਆਂ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ ਅਰਧ-ਸੈਂਕੜਾ ਜੜਿਆ। ਸ਼ੈਫਾਲੀ ਨੇ 36 ਗੇਂਦਾਂ ‘ਚ 64 ਦੌੜਾ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ ਆਪਣੀ ਪਾਰੀ ਵਿੱਚ 8 ਚੌਕੇ ਅਤੇ 3 ਛੱਕੇ ਲਗਾਏ।

ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟੀਮ ਇੰਡੀਆ ਨੇ ਮਜ਼ਬੂਤ ਸ਼ੁਰੂਆਤ ਕੀਤੀ। ਪਰ, ਸਕੋਰ 200 ਪਾਰ ਨਹੀਂ ਪਹੁੰਚ ਸਕਿਆ।ਟੌਪ-3 ਬੱਲੇਬਾਜ਼ਾਂ ਨੇ 105 ਰਨ ਬਣਾਏ। ਇਸ ਵਿੱਚ ਸਮ੍ਰਿਤੀ ਮੰਧਾਨਾ ਦੇ 22, ਸ਼ੈਫਾਲੀ ਵਰਮਾ ਦੇ 64 ਅਤੇ ਪ੍ਰਤਿਕਾ ਰਾਵਲ ਦੇ 22 ਰਨ ਸ਼ਾਮਲ ਰਹੇ।

ਦੋਵਾਂ ਟੀਮਾਂ ਦੀ ਪਲੇਇੰਗ-XI

ਭਾਰਤ: ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਪ੍ਰਤਿਕਾ ਰਾਵਲ, ਹਰਮਨਪ੍ਰੀਤ ਕੌਰ, ਭਾਰਤੀ ਫੁਲਮਾਲੀ, ਰਿਚਾ ਘੋਸ਼, ਦੀਪਤੀ ਸ਼ਰਮਾ, ਪ੍ਰੇਮਾ ਰਾਵਤ, ਸ਼੍ਰੀ ਚਰਣੀ, ਕ੍ਰਾਂਤੀ ਗੌੜ ਅਤੇ ਨੰਦਨੀ ਸ਼ਰਮਾ।

ਥਾਈਲੈਂਡ: ਅਪਿਸਰਾ ਸੁਵਾਨਚੋਨਰਾਠੀ, ਫੰਨਿਤਾ ਮਾਇਆ, ਨੰਨਾਪਤ ਕੋਨਚਾਰੋਏਨਕਾਈ (ਵਿਕਟਕੀਪਰ), ਨੱਥਾਕਨ ਚੰਥਮ, ਚਨਿਦਾ ਸੁਥਿਰੁਆਂਗ, ਨਾਓਮੀ ਹੈਮਿਲਟਨ, ਸੁਲੇਪੌਰਨ ਲਾਓਮੀ, ਨੰਨਾਫਟ ਚਾਈਹਾਨ, ਸੁਨੀਦਾ ਚਤੁਰੋਂਗਰੱਤਨਾ, ਓਨਨਿਚਾ ਕਾਮਚੋਮਫੂ ਅਤੇ ਥਿਪਾਚਾ ਪੁਥਾਵੋਂਗ (ਕਪਤਾਨ)।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
September 20, 2026
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

by Ranjit Singh
September 20, 2026
0

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ...

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 20, 2026
0

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ - ਮੁਕਾਬਲੇ ਦੌਰਾਨ ਇੱਕ ਮੁਲਜ਼ਮ ਢੇਰ ਚੰਡੀਗੜ੍ਹ/ਜਲੰਧਰ, 20 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
September 20, 2026
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

Most Popular

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 08-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 