• Latest
  • Trending
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 months ago
ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

16 minutes ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

38 minutes ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

43 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

10 hours ago
Hindi News
English News
Monday, October 26, 2026
No Result
View All Result
17 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

September 10, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਮਹਿਲਾ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਆਹਮੋ-ਸਾਹਮਣੇ ਹਨ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਨੇ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਸਾਹਮਣੇ 150 ਦੌੜਾਂ ਦਾ ਟੀਚਾ ਰੱਖਿਆ ਹੈ। ਦੁਬਈ ਵਿੱਚ ਖੇਡਦਿਆਂ ਭਾਰਤ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 149 ਦੌੜਾਂ ਬਣਾਈਆਂ।

ਸ਼ੈਫਾਲੀ ਵਰਮਾ ਨੇ 40 ਗੇਂਦਾਂ 64 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕਪਤਾਨ ਹਰਮਨਪ੍ਰੀਤ ਕੌਰ 24 ਦੌੜਾਂ ‘ਤੇ ਨਾਬਾਦ ਰਹੀ। ਵਿਕਟਕੀਪਰ ਰਿਚਾ ਘੋਸ਼ ਨੇ 21 ਦੌੜਾਂ ਬਣਾਈਆਂ, ਜਦਕਿ ਸਮ੍ਰਿਤੀ ਮੰਧਾਨਾ ਸਿਰਫ਼ 2 ਦੌੜਾਂ ਹੀ ਬਣਾ ਸਕੀ।

ਦੱਸ ਦਈਏ ਕਿ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰਿਆ ਹੈ। ਬੰਗਲਾਦੇਸ਼ ਨੇ ਯੂਏਈ (UAE) ਨੂੰ 34 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ।

Tags: IND Vs BANLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
October 26, 2026
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

by Navjot
October 26, 2026
0

ਵਾਰਾਨਸੀ, 26 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਦੌਰੇ ਦੌਰਾਨ -...

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

by Navjot
October 26, 2026
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਭਾਰਤ ਦੇ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 26, 2026
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) 💫💫ਖੁਸ਼ੀ ਇੱਕ ਤਿਤਲੀ ਵਰਗੀ ਹੈ; ਜਦੋਂ ਤੁਸੀਂ ਇਸ ਦੇ ਪਿੱਛੇ ਭੱਜਦੇ ਹੋ, ਤਾਂ ਇਹ ਹਮੇਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
October 26, 2026
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

Most Popular

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
3 weeks ago
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 