• Latest
  • Trending
Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

9 months ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

28 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

52 minutes ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

2 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

3 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

3 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

4 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

4 hours ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

5 hours ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

September 29, 2025
in ਖੇਡਾਂ
Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ

PUNJAB

ਚੰਡੀਗੜ੍ਹ 29ਸਤੰਬਰ(ਵਿਸ਼ਵ ਵਾਰਤਾ) Women’s ODI World Cup : ਮਹਿਲਾ ਵਨਡੇ ਵਿਸ਼ਵ ਕੱਪ 2025 ਦਾ 13ਵਾਂ ਐਡੀਸ਼ਨ ਕੱਲ੍ਹ 30 ਸਤੰਬਰ ਨੂੰ ਸ਼ੁਰੂ ਹੋਣ ਵਾਲਾ ਹੈ। ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਉਦਘਾਟਨੀ ਮੈਚ ਗੁਹਾਟੀ ਵਿੱਚ ਦੁਪਹਿਰ 3 ਵਜੇ ਖੇਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ, ਪਰ ਪਾਕਿਸਤਾਨ ਦੇ ਸਾਰੇ ਮੈਚ ਸ਼੍ਰੀਲੰਕਾ ਦੇ ਕੋਲੰਬੋ ਵਿੱਚ ਖੇਡੇ ਜਾਣਗੇ।

Women's ODI World Cup

ਮੈਚ ਭਾਰਤ ਵਿੱਚ ਚਾਰ ਸਥਾਨਾਂ ‘ਤੇ ਹੋਣਗੇ ਜਿਨ੍ਹਾਂ ਵਿੱਚ ਗੁਹਾਟੀ, ਇੰਦੌਰ, ਵਿਸ਼ਾਖਾਪਟਨਮ ਅਤੇ ਨਵੀਂ ਮੁੰਬਈ ਸ਼ਾਮਲ ਹੈ। ਪਾਕਿਸਤਾਨ ਦੇ ਸਾਰੇ ਮੈਚ ਕੋਲੰਬੋ, ਸ਼੍ਰੀਲੰਕਾ ਵਿੱਚ ਖੇਡੇ ਜਾਣਗੇ। ਜੇਕਰ ਪਾਕਿਸਤਾਨ ਫਾਈਨਲ ਵਿੱਚ ਪਹੁੰਚਦਾ ਹੈ, ਤਾਂ ਇੱਕ ਸੈਮੀਫਾਈਨਲ ਅਤੇ ਫਾਈਨਲ ਕੋਲੰਬੋ ਵਿੱਚ ਖੇਡਿਆ ਜਾਵੇਗਾ। ਜੇਕਰ ਪਾਕਿਸਤਾਨ ਨਾਕਆਊਟ ਦੌਰ ਵਿੱਚ ਪਹੁੰਚਣ ਵਿੱਚ ਅਸਫਲ ਰਹਿੰਦਾ ਹੈ, ਤਾਂ ਮੈਚ ਨਵੀਂ ਮੁੰਬਈ ਵਿੱਚ ਹੋਣਗੇ।

ਟੂਰਨਾਮੈਂਟ ਵਿੱਚ 2 ਨਵੰਬਰ ਤੱਕ ਅੱਠ ਟੀਮਾਂ ਵਿਚਕਾਰ 31 ਮੈਚ ਖੇਡੇ ਜਾਣਗੇ, ਦੋ ਸੈਮੀਫਾਈਨਲ 29 ਅਤੇ 30 ਅਕਤੂਬਰ ਨੂੰ ਹੋਣਗੇ, ਜਿਸ ਦਾ ਫਾਈਨਲ 2 ਨਵੰਬਰ ਨੂੰ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜੇਕਰ ਪਾਕਿਸਤਾਨ ਫਾਈਨਲ ਵਿੱਚ ਪਹੁੰਚਦਾ ਹੈ, ਤਾਂ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ।

Women's ODI World Cup

ਟੂਰਨਾਮੈਂਟ ਵਿੱਚ ਅੱਠ ਟੀਮਾਂ ਹਿੱਸਾ ਲੈ ਰਹੀਆਂ ਹਨ। ਦੱਸ ਦਈਏ ਕਿ ਮੇਜ਼ਬਾਨ ਭਾਰਤ ਅਤੇ ਸ਼੍ਰੀਲੰਕਾ ਤੋਂ ਇਲਾਵਾ, ਆਸਟ੍ਰੇਲੀਆ, ਇੰਗਲੈਂਡ, ਨਿਊਜ਼ੀਲੈਂਡ,ਦੱਖਣੀ ਅਫਰੀਕਾ ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਵਿਸ਼ਵ ਕੱਪ ਵਿੱਚ ਜਗ੍ਹਾ ਬਣਾਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWomen's ODI World Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 26, 2026
0

India vs Ireland : ਭਾਰਤ - ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ; ਆਇਰਲੈਂਡ ਨੇ ਭਾਰਤ...

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

by Jaspreet Kaur
June 26, 2026
0

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ  ਵੈਭਵ ਸੂਰਿਆਵੰਸ਼ੀ ਨੂੰ ਨਹੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
June 27, 2026
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

Most Popular

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

by Ranjit Singh
1 day ago
0

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਕਤਰ ਦੇ ਰਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 