• Latest
  • Trending
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

35 minutes ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

37 minutes ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

38 minutes ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

60 minutes ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

1 hour ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

2 hours ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Thursday, September 24, 2026
No Result
View All Result
28 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

June 14, 2026
in ਖਬਰਾਂ, ਖੇਡਾਂ
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

ਦੀਪਤੀ ਸ਼ਰਮਾ ਨੇ ਲਈਆਂ 5 ਵਿਕਟਾਂ ; ਸਮ੍ਰਿਤੀ ਮੰਧਾਨਾ ਨੇ ਬਣਾਈਆਂ 68 ਦੌੜਾਂ

ਚੰਡੀਗੜ੍ਹ, 14ਜੂਨ (ਵਿਸ਼ਵ ਵਾਰਤਾ) ਮਹਿਲਾ ਟੀ-20 ਵਿਸ਼ਵ ਕੱਪ ‘ਚ ਅੱਜ ਦਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ, ਜਿਸ ਵਿੱਚ ਭਾਰਤ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਇੰਡੀਆ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ।

ਅੱਜ ਭਾਰਤ ਨੇ ਐਜਬੈਸਟਨ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 170 ਦੌੜਾਂ ਬਣਾਈਆਂ । 

ਇਸ ਤੋਂ ਬਾਅਦ 171 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਪਾਕਿਸਤਾਨ 17 ਓਵਰਾਂ ਵਿੱਚ 106 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤ ਲਈ ਦੀਪਤੀ ਸ਼ਰਮਾ ਨੇ 10 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਭਾਰਤ ਲਈ, ਸਮ੍ਰਿਤੀ ਮੰਧਾਨਾ ਨੇ ਅਰਧ ਸੈਂਕੜਾ ਬਣਾਇਆ, ਉਸਨੇ 68 ਦੌੜਾਂ ਬਣਾਈਆਂ। ਕਪਤਾਨ ਹਰਮਨਪ੍ਰੀਤ ਕੌਰ ਨੇ 36 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਰਿਚਾ ਘੋਸ਼ ਨੇ 17 ਗੇਂਦਾਂ ਵਿੱਚ 34 ਦੌੜਾਂ ਬਣਾਈਆਂ। ਪਾਕਿਸਤਾਨ ਲਈ, ਸਾਦੀਆ ਇਕਬਾਲ ਅਤੇ ਫਾਤਿਮਾ ਸਨਾ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਤਸਮੀਆ ਰੁਬਾਬ ਅਤੇ ਰਮੀਨ ਸ਼ਮੀਮ ਨੇ ਇੱਕ-ਇੱਕ ਵਿਕਟ ਲਈ।

Tags: Breaking news in PunjabiEdgbaston MatchIndia beat PakistanLatest News In PunjabiMANSAMansa Newspunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
September 24, 2026
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

by Ranjit Singh
3 weeks ago
0

International: ਈਰਾਨ ਵਿੱਚ ਵਿਆਹ ਸਮਾਗਮ 'ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 