• Latest
  • Trending
Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

2 months ago
ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

12 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

17 minutes ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

2 hours ago
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

3 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

4 hours ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

Hindi News
English News
Thursday, September 17, 2026
No Result
View All Result
27 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

July 5, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

Women’s T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

ਨਵੀ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ) : ਵੂਮੈਨਸ T20 ਵਰਲਡ ਕੱਪ 2026 ਵਿੱਚ ਜਿੱਤ ਦੀ ਲੜੀ ਨੂੰ ਬਰਕਰਾਰ ਰੱਖਦਿਆਂ ਆਸਟ੍ਰੇਲੀਆ ਨੇ ਇਤਿਹਾਸ ਰਚ ਦਿੱਤਾ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਨੂੰ ਕਰਾਰੀ ਹਾਰ ਦਿੰਦਿਆਂ ਆਸਟ੍ਰੇਲੀਆ ਦੀ ਮਹਿਲਾ ਟੀਮ ਨੇ 7ਵੀਂ ਵਾਰ ਖ਼ਿਤਾਬ ‘ਤੇ ਕਬਜ਼ਾ ਕਰ ਲਿਆ। ਇਸ ਤਰ੍ਹਾਂ ਆਸਟ੍ਰੇਲੀਆ ਨੇ ਇੱਕ ਵਾਰ ਫਿਰ ਆਪਣੀ ਬਾਦਸ਼ਾਹਤ ਕਾਇਮ ਰੱਖਦੇ ਹੋਏ ਇੰਗਲੈਂਡ ਦਾ ਦੂਜੀ ਵਾਰ ਵਰਲਡ ਚੈਂਪੀਅਨ ਬਣਨ ਦਾ ਸੁਪਨਾ ਚੂਰ-ਚੂਰ ਕਰ ਦਿੱਤਾ।

ਦੱਸ ਦਈਏ ਕਿ ਲਾਰਡਸ ਵਿੱਚ ਖੇਡੇ ਗਏ ਫਾਈਨਲ ਵਿੱਚ ਟੀਮ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ। ਆਸਟ੍ਰੇਲੀਆ ਨੇ 151 ਦੌੜਾਂ ਦਾ ਟੀਚਾ 17 ਗੇਂਦਾਂ ਬਾਕੀ ਰਹਿੰਦਿਆਂ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।ਬੈਥ ਮੂਨੀ ਨੇ 49 ਗੇਂਦਾਂ ‘ਤੇ 64 ਦੌੜਾਂ ਦੀ ਮੈਚ ਜਿਤਾਊ ਪਾਰੀ ਖੇਡੀ। ਇਸ ਵਿੱਚ 10 ਚੌਕੇ ਸ਼ਾਮਲ ਰਹੇ। ਫੀਬੀ ਲਿਚਫੀਲਡ ਨੇ 35 ਗੇਂਦਾਂ ‘ਤੇ 48 ਦੌੜਾਂ ਬਣਾਈਆਂ। ਦੋਵਾਂ ਨੇ ਦੂਜੀ ਵਿਕਟ ਦੇ ਲਈ 100 ਦੌੜਾਂ ਦੀ ਸਾਂਝੇਦਾਰੀ ਕਰਕੇ ਜਿੱਤ ਦੀ ਨੀਂਹ ਰੱਖੀ। ਅੰਤ ਵਿੱਚ ਐਲਿਸ ਪੈਰੀ (13)* ਅਤੇ ਐਸ਼ਲੇ ਗਾਰਡਨਰ (3)* ਨੇ ਟੀਮ ਨੂੰ ਜਿੱਤ ਦਵਾਈ। ਇੰਗਲੈਂਡ ਵੱਲੋਂ ਲੌਰੇਨ ਬੈੱਲ, ਚਾਰਲੀ ਡੀਨ ਅਤੇ ਸੋਫੀ ਐਕਲਸਟਨ ਨੇ 1-1 ਵਿਕਟ ਲਈ।

ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 20 ਓਵਰਾਂ ਵਿੱਚ 4 ਵਿਕਟਾਂ ‘ਤੇ 150 ਦੌੜਾਂ ਬਣਾਈਆਂ। ਕਪਤਾਨ ਨੈਟ ਸਾਈਵਰ-ਬਰੰਟ ਨੇ ਨਾਬਾਦ 58 ਦੌੜਾਂ ਅਤੇ ਫ੍ਰੇਆ ਕੈਂਪ ਨੇ ਨਾਬਾਦ 44 ਦੌੜਾਂ ਦੀ ਪਾਰੀ ਖੇਡੀ। ਦੋਵਾਂ ਨੇ ਪੰਜਵੀਂ ਵਿਕਟ ਦੇ ਲਈ 80 ਦੌੜਾਂ ਦੀ ਸਾਂਝੇਦਾਰੀ ਕੀਤੀ। ਆਸਟ੍ਰੇਲੀਆ ਵੱਲੋਂ ਲੂਸੀ ਹੈਮਿਲਟਨ, ਐਨਾਬੈੱਲ ਸਦਰਲੈਂਡ, ਸੋਫੀ ਮੋਲੀਨਿਊ ਅਤੇ ਕਿਮ ਗਾਰਥ ਨੇ 1-1 ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

by Navjot
September 17, 2026
0

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

by Ankit
September 17, 2026
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

by Ankit
September 17, 2026
0

  ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

by Navjot
September 17, 2026
0

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
4 weeks ago
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 