• Latest
  • Trending
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 months ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

16 minutes ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

27 minutes ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

36 minutes ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

41 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

55 minutes ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

12 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

13 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

14 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

14 hours ago
Hindi News
English News
Monday, November 9, 2026
No Result
View All Result
19 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

June 18, 2026
in ਖਬਰਾਂ, ਖੇਡਾਂ
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

ਨਵੀ ਦਿੱਲੀ, 18 ਜੂਨ 2026 (ਵਿਸ਼ਵ ਵਾਰਤਾ): ਟੀ-20 ਵਿਸ਼ਵ ਕੱਪ 2026 ਦੇ ਵਿਚਕਾਰ ਬ੍ਰਾਜ਼ੀਲ ਕ੍ਰਿਕਟ ਤੋਂ ਇੱਕ ਬੇਹੱਦ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਬ੍ਰਾਜ਼ੀਲ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨਰੋਬਰਟਾ ਮੋਰੇਟੀ (Roberta Moretti) ਨੇ 40 ਸਾਲ ਦੀ ਉਮਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।

ਬ੍ਰਾਜ਼ੀਲ ਦੀ ਦਿੱਗਜ ਖਿਡਾਰਨ ਅਤੇ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਰੋਬਰਟਾ ਮੋਰੇਟੀ ਨੇ ਲਗਭਗ 13 ਸਾਲਾਂ ਤੱਕ ਇੰਟਰਨੈਸ਼ਨਲ ਕ੍ਰਿਕਟ ਖੇਡਿਆ। ਇਸ ਦੌਰਾਨ ਉਨ੍ਹਾਂ ਨੇ ਟੀ-20 ਆਈ (T20I) ਕ੍ਰਿਕਟ ਵਿੱਚ 68 ਮੈਚ ਖੇਡੇ ਅਤੇ 1278 ਦੌੜਾਂ ਬਣਾਉਣ ਤੋਂ ਇਲਾਵਾ 33 ਵਿਕਟਾਂ ਵੀ ਆਪਣੇ ਨਾਂ ਕੀਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ‘ਤੇ ਇੱਕ ਭਾਵੁਕ ਵੀਡੀਓ ਸਾਂਝੀ ਕਰਕੇ ਆਪਣੇ ਸੰਨਿਆਸ ਦਾ ਅਧਿਕਾਰਤ ਐਲਾਨ ਕੀਤਾ ਹੈ।

ਰੋਬਰਟਾ ਮੋਰੇਟੀ ਨੇ ਸੰਨਿਆਸ ਲੈਂਦੇ ਹੋਏ ਆਪਣੇ ਸਫ਼ਰ ਨੂੰ ਯਾਦ ਕੀਤਾ ਅਤੇ ਕਿਹਾ, “ਇਹ ਇੱਕ ਬੇਹੱਦ ਲੰਬਾ ਅਤੇ ਖ਼ੂਬਸੂਰਤ ਸਫ਼ਰ ਰਿਹਾ ਹੈ। ਅਸੀਂ ਕਈ ਉਤਾਰ-ਚੜ੍ਹਾਅ ਦੇਖੇ ਹਨ, ਪਰ ਹੁਣ ਮੈਨੂੰ ਲੱਗਦਾ ਹੈ ਕਿ ਖੇਡ ਤੋਂ ਵਿਦਾ ਲੈਣ ਦਾ ਇਹੀ ਸਹੀ ਸਮਾਂ ਹੈ। ਜਦੋਂ ਮੈਂ 2013 ਵਿੱਚ ਕ੍ਰਿਕਟ ਖੇਡਣਾ ਸ਼ੁਰੂ ਕੀਤਾ ਸੀ, ਉਦੋਂ ਮੇਰਾ ਸੁਪਨਾ ਸਿਰਫ਼ ਬ੍ਰਾਜ਼ੀਲ ਦੀ ਨੈਸ਼ਨਲ ਟੀਮ ਦੀ ਜਰਸੀ ਪਹਿਨਣਾ ਸੀ। ਜਦੋਂ ਮੈਂ ਦੇਸ਼ ਲਈ ਖੇਡਣਾ ਸ਼ੁਰੂ ਕੀਤਾ, ਤਾਂ ਸੁਪਨਾ ਚੈਂਪੀਅਨਸ਼ਿਪ ਜਿੱਤਣ ਦਾ ਹੋ ਗਿਆ, ਪਰ ਜਦੋਂ ਅਸੀਂ ਜਿੱਤਣ ਲੱਗੇ, ਤਾਂ ਮੇਰਾ ਮਕਸਦ ਸਿਰਫ਼ ਜਿੱਤਣਾ ਨਹੀਂ, ਸਗੋਂ ਸਹੀ ਕਦਰਾਂ-ਕੀਮਤਾਂ ਨਾਲ ਅੱਗੇ ਵਧਣਾ ਅਤੇ ਇਸ ਖੇਡ ਦੇ ਜ਼ਰੀਏ ਇੱਕ ਬਿਹਤਰ ਇਨਸਾਨ ਬਣਨਾ ਬਣ ਗਿਆ। ਮੈਂ ਇਸ ਖੇਡ ਨੂੰ ਆਪਣਾ ਸਭ ਕੁਝ ਦਿੱਤਾ, ਪਰ ਕ੍ਰਿਕਟ ਨੇ ਮੈਨੂੰ ਉਸ ਤੋਂ ਕਿਤੇ ਵੱਧ ਵਾਪਸ ਮੋੜਿਆ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 