• Latest
  • Trending
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

3 months ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

52 minutes ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

2 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

4 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

5 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

7 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

8 hours ago
Hindi News
English News
Monday, September 28, 2026
No Result
View All Result
22 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

July 5, 2026
in ਖਬਰਾਂ, ਖੇਡਾਂ
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) : ਅੱਜ ਮਹਿਲਾ ਟੀ-20 ਵਿਸ਼ਵ ਕੱਪ ਦਾ ਫਾਈਨਲ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਕਾਰ ਲਾਰਡਜ਼ ਵਿਖੇ ਖੇਡਿਆ ਜਾਵੇਗਾ। ਸਭ ਤੋਂ ਜ਼ਿਆਦਾ ਮਹੱਤਵਪੂਰਨ ਗੱਲ ਇਹ ਹੈ ਕਿ ਦੋਵੇਂ ਟੀਮਾਂ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਹੀਆਂ ਹਨ। ਇੰਗਲੈਂਡ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਆਪਣੇ ਸਾਰੇ ਦੇ ਸਾਰੇ ਛੇ-ਛੇ ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚੀਆਂ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਮੇਜ਼ਬਾਨ ਇੰਗਲੈਂਡ ਨੇ ਇਸ ਤੋਂ ਪਹਿਲਾਂ 2009 ਵਿੱਚ ਇੱਕ ਵਾਰ ਟੂਰਨਾਮੈਂਟ ਜਿੱਤਿਆ ਸੀ, ਅਤੇ ਆਸਟ੍ਰੇਲੀਆ ਹੁਣ ਤੱਕ ਇਸ ਖਿਤਾਬ ਨੂੰ ਛੇ ਵਾਰ ਜਿੱਤ ਜਿੱਤ ਚੁੱਕਾ ਹੈ।

ਦੋਵਾਂ ਟੀਮਾਂ ਨੇ ਹੁਣ ਤੱਕ 45 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਆਸਟ੍ਰੇਲੀਆ ਨੇ ਇਨ੍ਹਾਂ ਵਿੱਚੋਂ 23 ਮੈਚ ਜਿੱਤੇ ਹਨ, ਜਦੋਂ ਕਿ ਇੰਗਲੈਂਡ ਨੇ 21 ਜਿੱਤੇ ਹਨ। ਇੱਕ ਮੈਚ ਡਰਾਅ ਵਿੱਚ ਖਤਮ ਹੋਇਆ ਹੈ। ਦੋਵਾਂ ਟੀਮਾਂ ਨੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸੱਤ ਮੈਚ ਖੇਡੇ ਹਨ, ਜਿਸ ਵਿੱਚ ਆਸਟ੍ਰੇਲੀਆ ਨੇ ਪੰਜ ਜਿੱਤੇ ਹਨ ਅਤੇ ਇੰਗਲੈਂਡ ਨੇ ਦੋ ਜਿੱਤੇ ਹਨ। ਇਹ ਚੌਥਾ ਮੌਕਾ ਹੋਵੇਗਾ ਜਦੋਂ ਦੋਵੇਂ ਟੀਮਾਂ ਵਿਸ਼ਵ ਕੱਪ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ, ਆਸਟ੍ਰੇਲੀਆ ਨੇ 2012, 2014 ਅਤੇ 2018 ਵਿੱਚ ਤਿੰਨੋਂ ਫਾਈਨਲ ਜਿੱਤੇ ਸਨ। ਹਾਲਾਂਕਿ, ਇੰਗਲੈਂਡ ਨੇ ਲਾਰਡਜ਼ ਵਿਖੇ ਖੇਡੇ ਗਏ ਸਾਰੇ ਚਾਰ ਟੀ-20 ਅੰਤਰਰਾਸ਼ਟਰੀ ਮੈਚ ਜਿੱਤੇ ਹਨ।

ਦੋਵਾਂ ਟੀਮਾਂ ਦੀ ਸੰਭਾਵੀ ਪਲੇਇੰਗ 11:
ਆਸਟ੍ਰੇਲੀਆ: ਬੈਥ ਮੂਨੀ (ਵਿਕਟਕੀਪਰ), ਜਾਰਜੀਆ ਵੋਲ, ਫੋਬੀ ਲਿਚਫੀਲਡ, ਐਲਿਸ ਪੈਰੀ, ਐਸ਼ ਗਾਰਡਨਰ, ਜਾਰਜੀਆ ਵੇਅਰਹੈਮ, ਐਨਾਬੇਲ ਸਦਰਲੈਂਡ, ਨਿਕੋਲਾ ਕੈਰੀ, ਸੋਫੀ ਮੋਲੀਨੋ (ਕਪਤਾਨ), ਕਿਮ ਗਾਰਥ, ਲੂਸੀ ਹੈਮਿਲਟਨ।

ਇੰਗਲੈਂਡ: ਡੈਨੀ ਹੌਜ, ਐਮੀ ਜੋਨਸ (ਵਿਕਟਕੀਪਰ), ਨੈਟ ਸਾਈਵਰ-ਬਰੰਟ (ਕਪਤਾਨ), ਐਲਿਸ ਕੈਪਸੀ, ਹੀਥਰ ਨਾਈਟ, ਫ੍ਰੀਆ ਕੈਂਪ, ਡੈਨੀ ਗਿਬਸਨ, ਚਾਰਲੀ ਡੀਨ, ਸੋਫੀ ਏਕਲਸਟੋਨ, ​​ਲਿੰਸੇ ਸਮਿਥ, ਲੌਰੇਨ ਬੈੱਲ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWomens T20 World Cup Final
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

by Jaspreet Kaur
September 28, 2026
0

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼ - ਸਰੀਰ 'ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Most Popular

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

by Navjot
2 weeks ago
0

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 