• Latest
  • Trending
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

3 weeks ago
National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

9 minutes ago
CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

20 minutes ago
Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਰਾਹੁਲ ਗਾਂਧੀ – ਅਖਿਲੇਸ਼ ਯਾਦਵ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

11 hours ago
ਯੂਕਰੇਨ ‘ਚ ‘ਐਮਵੀ ਗੋਲਡਨ ਲੀਓ’ ‘ਤੇ ਹੋਏ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ

12 hours ago
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

13 hours ago
ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Wednesday, July 22, 2026
No Result
View All Result
29 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

June 28, 2026
in ਖਬਰਾਂ, ਖੇਡਾਂ
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ 

ਹਰਮਨਪ੍ਰੀਤ ਕੌਰ ਨੇ ਲਗਾਇਆ ਅਰਧ ਸੈਂਕੜਾ

ਜਾਣੋ ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 28 ਜੂਨ 2026 (ਵਿਸ਼ਵ ਵਾਰਤਾ): ਮਹਿਲਾ ਟੀ-20 ਵਰਲਡ ਕੱਪ ਵਿੱਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ ਖੇਡਿਆ ਜਾ ਰਿਹਾ । ਲਾਰਡਸ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੈਟਿੰਗ ਚੁਣੀ।

ਲਾਰਡਸ ਵਿੱਚ ਖੇਡੇ ਜਾ ਰਹੇ ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ‘ਤੇ 170 ਦੌੜਾਂ ਬਣਾਈਆਂ। ਹਰਮਨਪ੍ਰੀਤ ਕੌਰ ਨੇ 27 ਗੇਂਦਾਂ ਵਿੱਚ 56 ਦੌੜਾਂ ਦੀ ਦਮਦਾਰ ਪਾਰੀ ਖੇਡੀ। ਉੱਥੇ ਹੀ, ਆਸਟ੍ਰੇਲੀਆ ਲਈ ਸੋਫੀ ਮੋਲੀਨਿਊ ਨੇ ਦੋ ਵਿਕਟਾਂ ਝਟਕਾਈਆਂ। ਭਾਰਤ ਨੇ ਆਸਟ੍ਰੇਲੀਆ ਨੂੰ 171 ਦੌੜਾਂ ਦਾ ਟੀਚਾ ਦਿੱਤਾ ਹੈ।

ਦੱਸ ਦਈਏ ਕਿ ਸੈਮੀਫਾਈਨਲ ਵਿੱਚ ਪਹੁੰਚਣ ਲਈ ਭਾਰਤ ਨੂੰ ਹਰ ਹਾਲ ਵਿੱਚ ਇਹ ਮੈਚ ਜਿੱਤਣਾ ਹੋਵੇਗਾ। ਆਸਟ੍ਰੇਲੀਆ ਲਗਭਗ ਸੈਮੀਫਾਈਨਲ ਵਿੱਚ ਪਹੁੰਚ ਚੁੱਕਾ ਹੈ। ਦੂਜਾ ਸਥਾਨ ਭਾਰਤ ਅਤੇ ਸਾਊਥ ਅਫ਼ਰੀਕਾ ਵਿਚਾਲੇ ਤੈਅ ਹੋਵੇਗਾ। ਅੱਜ ਭਾਰਤੀ ਟੀਮ ਨੇ ਇਸ ਮੈਚ ਲਈ ਆਪਣੀ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ; ਨੰਦਿਨੀ ਸ਼ਰਮਾ ਦੀ ਜਗ੍ਹਾ ਕ੍ਰਾਂਤੀ ਗੌਰ ਨੂੰ ਮੌਕਾ ਦਿੱਤਾ ਗਿਆ ਹੈ। ਆਸਟ੍ਰੇਲੀਆ ਨੇ ਵੀ ਇੱਕ ਬਦਲਾਅ ਕੀਤਾ ਹੈ, ਜਿਸ ਵਿੱਚ ਅਲਾਨਾ ਕਿੰਗ ਦੀ ਜਗ੍ਹਾ ਫੋਬੀ ਲਿਚਫੀਲਡ ਨੂੰ ਮੌਕਾ ਦਿੱਤਾ ਗਿਆ ਹੈ।

ਪਲੇਇੰਗ-11

ਭਾਰਤ: ਸ਼ੇਫਾਲੀ ਵਰਮਾ, ਸਮ੍ਰਿਤੀ ਮੰਧਾਨਾ, ਜੇਮਿਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਯਸਤਿਕਾ ਭਾਟੀਆ, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਰਾਧਾ ਯਾਦਵ, ਕ੍ਰਾਂਤੀ ਗੌੜ, ਰੇਣੁਕਾ ਸਿੰਘ ਅਤੇ ਐੱਨ ਸ਼੍ਰੀ ਚਰਣੀ।

ਆਸਟ੍ਰੇਲੀਆ: ਬੈਥ ਮੂਨੀ (ਵਿਕਟਕੀਪਰ), ਜਾਰਜੀਆ ਵੋਲ, ਫੀਬੀ ਲਿਚਫੀਲਡ, ਐਲਿਸ ਪੇਰੀ, ਐਸ਼ਲੇ ਗਾਰਡਨਰ, ਜਾਰਜੀਆ ਵੇਅਰਹੈਮ, ਐਨਾਬੈਲ ਸਦਰਲੈਂਡ, ਨਿਕੋਲਾ ਕੈਰੀ, ਸੋਫੀ ਮੋਲੀਨਿਊ (ਕਪਤਾਨ), ਲੂਸੀ ਹੈਮਿਲਟਨ ਅਤੇ ਕਿਮ ਗਰਥ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

by Ranjit Singh
July 22, 2026
0

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ 'ਤੇ ਮਾਮਲੇ 'ਤੇ ਹੋ ਸਕਦੀ ਹੈ ਚਰਚਾ ਨਵੀਂ...

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

by Ranjit Singh
July 22, 2026
0

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ 'ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ ! ਨਵੀਂ ਦਿੱਲੀ, 22 ਜੁਲਾਈ (ਵਿਸ਼ਵ...

Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 22-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

by Ranjit Singh
July 22, 2026
0

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ 'ਤੇ ਮਾਮਲੇ 'ਤੇ ਹੋ ਸਕਦੀ ਹੈ ਚਰਚਾ ਨਵੀਂ...

Most Popular

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
3 weeks ago
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 