• Latest
  • Trending
World Cup : ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ ਸਭ ਤੋਂ ਵੱਡਾ ਟੀਚਾ

11 months ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

15 minutes ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

45 minutes ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

51 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

53 minutes ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

3 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

4 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

5 hours ago
ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

WHO ਦੇ ਡਾਇਰੈਕਟਰ-ਜਨਰਲ ਨੇ ਨਿੱਘੇ ਸਵਾਗਤ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

Hindi News
English News
Sunday, September 13, 2026
No Result
View All Result
30 °c
Chandigarh
28 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

World Cup : ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ ਸਭ ਤੋਂ ਵੱਡਾ ਟੀਚਾ

October 12, 2025
in ਖੇਡਾਂ
World Cup : ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ ਸਭ ਤੋਂ ਵੱਡਾ ਟੀਚਾ

World Cup : ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ ਸਭ ਤੋਂ ਵੱਡਾ ਟੀਚਾ

ਪ੍ਰਤੀਕਾ ਰਾਵਲ ਤੇ ਸਮ੍ਰਿਤੀ ਮੰਧਾਨਾ ਨੇ ਕੀਤੀ 150+ ਦੀ ਸਾਂਝੇਦਾਰੀ

world cup

ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ) World Cup : ਅੱਜ ਮਹਿਲਾ ਵਨਡੇ ਵਿਸ਼ਵ ਕੱਪ ( Women’s World Cup) ਦਾ 13ਵਾਂ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਵਿਸ਼ਾਖਾਪਟਨਮ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਮਹਿਲਾ ਟੀਮ 330 ਦੌੜਾਂ ‘ਤੇ ਆਲ ਆਊਟ ਹੋ ਗਈ। ਇਹ ਆਸਟ੍ਰੇਲੀਆ ਵਿਰੁੱਧ ਵਿਸ਼ਵ ਕੱਪ ਦਾ ਸਭ ਤੋਂ ਵੱਡਾ ਸਕੋਰ ਹੈ। 

𝙄𝙣𝙣𝙞𝙣𝙜𝙨 𝘽𝙧𝙚𝙖𝙠! #TeamIndia post a formidable 330 on the board! 💪

8️⃣0️⃣ for vice-captain Smriti Mandhana
7️⃣5️⃣ for Pratika Rawal
Crucial 3️⃣0️⃣s from Harleen Deol, Richa Ghosh & Jemimah Rodrigues

Over to our bowlers now. 👍

Scorecard ▶ https://t.co/VP5FlL2S6Y… pic.twitter.com/KOpyOAfjjT

— BCCI Women (@BCCIWomen) October 12, 2025

ਆਸਟ੍ਰੇਲੀਆ ਦੀ ਐਨਾਬੇਲ ਸਦਰਲੈਂਡ ਨੇ 5 ਵਿਕਟਾਂ ਅਤੇ ਸੋਫੀ ਮੋਲੀਨੇਕਸ ਨੇ 3 ਵਿਕਟਾਂ ਲਈਆਂ। ਇਸ ਤੋਂ ਇਲਾਵਾ ਮੇਗਨ ਸ਼ੂਟ ਅਤੇ ਐਸ਼ਲੇ ਗਾਰਡਨਰ ਨੇ 1-1 ਵਿਕਟ ਹਾਸਲ ਕੀਤੀ। ਭਾਰਤ ਦੀ ਮਹਿਲਾ ਟੀਮ 48.5 ਓਵਰਾਂ ਵਿੱਚ 330 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਇਹ ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦਾ ਸਭ ਤੋਂ ਬੈਸਟ ਸਕੋਰ ਹੈ। ਪ੍ਰਤੀਕਾ ਰਾਵਲ ਨੇ 75 ਅਤੇ ਸਮ੍ਰਿਤੀ ਮੰਧਾਨਾ ਨੇ 80 ਦੌੜਾਂ ਬਣਾਈਆਂ, ਉਹਨਾਂ ਨੇ 155 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ। ਇਸ ਤੋਂ ਇਲਾਵਾ ਹਰਲੀਨ ਦਿਓਲ ਨੇ 38, ਹਰਮਨਪ੍ਰੀਤ ਕੌਰ ਨੇ 22, ਜੇਮੀਮਾ ਰੌਡਰਿਗਜ਼ ਨੇ 33, ਰਿਚਾ ਘੋਸ਼ ਨੇ 32 ਅਤੇ ਅਮਨਜੋਤ ਕੌਰ ਨੇ 16 ਦੌੜਾਂ ਬਣਾਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWorld Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

by Navjot
September 13, 2026
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ   ਚੰਡੀਗੜ੍ਹ, 13 ਸਤੰਬਰ...

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ    ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ...

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

by Navjot
September 13, 2026
0

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ...

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

by Navjot
September 13, 2026
0

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

by Navjot
September 13, 2026
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ   ਚੰਡੀਗੜ੍ਹ, 13 ਸਤੰਬਰ...

Most Popular

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

by Jaspreet Kaur
4 weeks ago
0

ਅੰਮ੍ਰਿਤਸਰ 'ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) - ਅੰਮ੍ਰਿਤਸਰ ਦੀਆਂ ਸਮੂਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 