• Latest
  • Trending
World Cup :  ਮਹਿਲਾ ਵਿਸ਼ਵ ਕੱਪ ਵਿੱਚ ਅੱਜ ਦਾ ਮੁਕਾਬਲਾ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

World Cup :  ਮਹਿਲਾ ਵਿਸ਼ਵ ਕੱਪ ਵਿੱਚ ਅੱਜ ਦਾ ਮੁਕਾਬਲਾ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

5 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

5 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

6 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

6 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

7 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

7 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

7 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

7 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

7 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

7 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

8 hours ago
Hindi News
English News
Friday, August 21, 2026
No Result
View All Result
27 °c
Chandigarh
30 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

World Cup :  ਮਹਿਲਾ ਵਿਸ਼ਵ ਕੱਪ ਵਿੱਚ ਅੱਜ ਦਾ ਮੁਕਾਬਲਾ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

October 13, 2025
in ਖੇਡਾਂ
World Cup :  ਮਹਿਲਾ ਵਿਸ਼ਵ ਕੱਪ ਵਿੱਚ ਅੱਜ ਦਾ ਮੁਕਾਬਲਾ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

World Cup :  ਮਹਿਲਾ ਵਿਸ਼ਵ ਕੱਪ ਵਿੱਚ ਅੱਜ ਦਾ ਮੁਕਾਬਲਾ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

ਬੰਗਲਾਦੇਸ਼ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

PUNJAB

ਚੰਡੀਗੜ੍ਹ, 13ਅਕਤੂਬਰ(ਵਿਸ਼ਵ ਵਾਰਤਾ) World Cup : ਮਹਿਲਾ ਵਨਡੇ ਵਿਸ਼ਵ ਕੱਪ ( Women’s World Cup) ਦੇ 14ਵੇਂ ਮੈਚ ਵਿੱਚ ਦੱਖਣੀ ਅਫਰੀਕਾ ਦਾ ਸਾਹਮਣਾ ਅੱਜ ਬੰਗਲਾਦੇਸ਼ ਨਾਲ ਹੋਵੇਗਾ। ਮੈਚ ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 

ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਆਪਣੇ ਪਿਛਲੇ ਦੋ ਮੈਚਾਂ ਵਿੱਚ ਲਗਾਤਾਰ  ਜਿੱਤ ਦਰਜ ਕੀਤੀ ਹੈ, ਅਤੇ ਹੁਣ ਬੰਗਲਾਦੇਸ਼ ਵਿਰੁੱਧ ਜਿੱਤਾਂ ਦੀ ਹੈਟ੍ਰਿਕ ਹਾਸਲ ਕਰਨ ਦੀ ਕੋਸ਼ਿਸ਼ ਕਰੇਗਾ। ਇੰਗਲੈਂਡ ਤੋਂ ਆਪਣਾ ਪਹਿਲਾ ਮੈਚ 10 ਵਿਕਟਾਂ ਨਾਲ ਹਾਰਨ ਤੋਂ ਬਾਅਦ, ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਅਤੇ ਮੇਜ਼ਬਾਨ ਭਾਰਤ ‘ਤੇ ਜਿੱਤਾਂ ਨਾਲ ਸ਼ਾਨਦਾਰ ਵਾਪਸੀ ਕੀਤੀ ਹੈ। ਟੀਮ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ।

ਦੂਜੇ ਪਾਸੇ, ਬੰਗਲਾਦੇਸ਼ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ ‘ਤੇ ਸੱਤ ਵਿਕਟਾਂ ਦੀ ਜਿੱਤ ਨਾਲ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ, ਪਰ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਰੁੱਧ ਲਗਾਤਾਰ ਹਾਰਾਂ ਦਾ ਸਾਹਮਣਾ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSA W Vs BAN Wtop headlines in PunjabiWorld Cup
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

by Navjot
August 19, 2026
0

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ...

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
August 19, 2026
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

by Ranjit Singh
1 week ago
0

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ - ਸ਼ਹੀਦ ਪਰਿਵਾਰਾਂ ਨੂੰ ਸਾਹਮਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 