• Latest
  • Trending
World Gatka:  ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

World Gatka: ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

2 years ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

10 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

36 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

World Gatka: ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

June 30, 2024
in ਪੰਜਾਬ
World Gatka:  ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

ਚੰਡੀਗੜ੍ਹ, 30 ਜੂਨ, 2024 (ਵਿਸ਼ਵ ਵਾਰਤਾ) – ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਤੌਰ ‘ਤੇ ਸਮੂਹ ਵੋਟਰਾਂ ਨੂੰ ਬਰਤਾਨੀਆਂ ਦੇ ਸਲੌਅ ਸੰਸਦੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੁਰਜ਼ੋਰ ਮੱਦਦ ਕਰਨ ਅਤੇ ਵੱਡੇ ਫਰਕ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਢੇਸੀ ਨੇ ਬਰਤਾਨਵੀ ਸੰਸਦ ਵਿੱਚ ਹਰ ਵਰਗ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਹੋਏ ਇੱਕ ਸਮਰਪਿਤ ਅਤੇ ਪ੍ਰਭਾਵਸ਼ਾਲੀ ਬੁਲਾਰੇ ਵਜੋਂ ਇਤਿਹਾਸ ਰਚਿਆ ਹੈ ਅਤੇ ਢੇਸੀ ਵੱਲੋਂ ਠੋਕਵੀਂ ਉਸਾਰੂ ਬਹਿਸ ਦੀ ਸਮਰੱਥਾ ਸਦਕਾ ਉਸ ਨੂੰ ਹਾਊਸ ਆਫ਼ ਕਾਮਨਜ਼ ਵਿੱਚ ਖਾਸ ਕਰਕੇ ਪ੍ਰਵਾਸੀਆਂ ਦੇ ਹਿੱਤਾਂ ਲਈ ਇੱਕ ਪ੍ਰਭਾਵਸ਼ਾਲੀ ਵਕੀਲ ਵਜੋਂ ਦੇਖਿਆ ਜਾਂਦਾ ਹੈ। World Gatka 
ਬਰਤਾਨੀਆ, ਵਿਸ਼ੇਸ਼ ਕਰਕੇ ਸਲੌਅ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਨੂੰ ਇਸ ਭਾਵਪੂਰਤ ਅਪੀਲ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇੰਨਾਂ ਚੋਣਾਂ ਨੇ ਬਰਤਾਨੀਆ ਦੇ ਮੂਲ ਨਿਵਾਸੀਆਂ ਅਤੇ ਸਮੂਹ ਪ੍ਰਵਾਸੀਆਂ ਲਈ ਤਨਮਨਜੀਤ ਢੇਸੀ ਦੀ ਮਿਸਾਲੀ ਲੀਡਰਸ਼ਿਪ ਵਿੱਚ ਆਪਣਾ ਵਿਸ਼ਵਾਸ ਮੁੜ੍ਹ ਪ੍ਰਗਟ ਕਰਨ ਦਾ ਇੱਕ ਬਿਹਤਰੀਨ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਢੇਸੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਲੌਅ ਹਲਕੇ ਦੇ ਲੋਕਾਂ ਦੀ ਅਣਥੱਕ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜ਼ੋਰਦਾਰ ਢੰਗ ਨਾਲ ਬਰਤਾਨਵੀ ਸਦਨ ਦੇ ਸਾਹਮਣੇ ਉਠਾਇਆ ਹੈ। ਇਸ ਤੋਂ ਇਲਾਵਾ ਢੇਸੀ ਵੱਲੋਂ ਯੂਕੇ ਅਤੇ ਭਾਰਤ ਦੋਵਾਂ ਮੁਲਕਾਂ ਵਿੱਚ ਪੰਜਾਬੀ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਲਈ ਜ਼ੋਰਦਾਰ ਵਕਾਲਤ ਕੀਤੀ ਗਈ ਜਿੰਨਾਂ ਵਿੱਚ ਉਚੇਚੇ ਤੌਰ ਉਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਯੂਕੇ ਨਾਲ ਜੋੜਨ ਲਈ ਇੱਥੋਂ ਲੰਦਨ ਨੂੰ ਸਿੱਧੀਆਂ ਉਡਾਣਾ ਸ਼ੁਰੂ ਕਰਨ ਵਾਸਤੇ ਲਗਾਤਾਰ ਪੈਰਵੀ ਕਰਨਾ ਸ਼ਾਮਲ ਹੈ।
ਗਰੇਵਾਲ ਨੇ ਪ੍ਰਵਾਸੀਆਂ ਭਾਰਤੀਆਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਢੇਸੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਬਰਤਾਨਵੀ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗਤੀਸ਼ੀਲ ਨੌਜਵਾਨ ਆਗੂ ਸਮੇਤ ਇਹ ਆਮ ਚੋਣਾਂ ਲੜ ਰਹੇ ਲੇਬਰ ਪਾਰਟੀ ਦੇ ਹੋਰ ਆਗੂਆਂ ਦਾ ਤਨੋ-ਮਨੋ ਸਮਰਥਨ ਕਰਨ ਅਤੇ ਸਲੌਅ ਵਿੱਚ ਆਪਣੇ ਦੋਸਤਾਂ-ਰਿਸ਼ਤੇਦਾਰਾਂ ਨੂੰ ਢੇਸੀ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ। World Gatka 
ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਅੱਗੇ ਕਿਹਾ ਕਿ ਢੇਸੀ ਦਾ ਯੋਗਦਾਨ ਰਾਜਨੀਤੀ ਤੋਂ ਪਰੇ ਹੈ ਅਤੇ ਉਹ ਲਗਭਗ ਇੱਕ ਦਹਾਕੇ ਤੋਂ ਯੂਕੇ ਗੱਤਕਾ ਫੈਡਰੇਸ਼ਨ ਦੀ ਅਗਵਾਈ ਕਰਦੇ ਹੋਏ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਗਾਤਾਰ ਕੌਮੀ ਪੱਧਰੀ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕਰਵਾ ਰਹੇ ਹਨ। ਉਹ ਬਰਤਾਨੀਆ ਵਿੱਚ ਗੱਤਕਾ ਖੇਡ ਸਮੇਤ ਹੋਰ ਖੇਡਾਂ ਨੂੰ ਵੀ ਪ੍ਰਫੁੱਲਤ ਕਰ ਰਹੇ ਹਨ। World Gatka 

Tags: BREAKING NEWSPUNJABpunjab newsWEB PORTALWISHAVWARTA.INWorld Gatka
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

by Jaspreet Kaur
2 weeks ago
0

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 