• Latest
  • Trending
WPL 2026 DC vs MI: ਦਿੱਲੀ ਨੇ ਮੁੰਬਈ ਖਿਲਾਫ ਜਿੱਤਿਆ ਟਾਸ

5 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 minutes ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

5 minutes ago
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

19 minutes ago
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

39 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

4 hours ago
Hindi News
English News
Wednesday, June 24, 2026
No Result
View All Result
33 °c
Chandigarh
34 ° Thu
35 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WPL 2026 DC vs MI: ਦਿੱਲੀ ਨੇ ਮੁੰਬਈ ਖਿਲਾਫ ਜਿੱਤਿਆ ਟਾਸ

January 20, 2026
in ਖਬਰਾਂ, ਖੇਡਾਂ
WPL 2026 DC vs MI: ਦਿੱਲੀ ਨੇ ਮੁੰਬਈ ਖਿਲਾਫ ਜਿੱਤਿਆ ਟਾਸ

WPL 2026 DC vs MI: ਦਿੱਲੀ ਨੇ ਮੁੰਬਈ ਖਿਲਾਫ ਜਿੱਤਿਆ ਟਾਸ

– ਮੁੰਬਈ ਇੰਡੀਅਨਜ਼ ਨੇ ਟੀਮ ‘ਚ ਕੀਤੇ ਚਾਰ ਬਦਲਾਅ

ਨਵੀ ਦਿੱਲੀ, 20 ਜਨਵਰੀ 2026 (ਵਿਸ਼ਵ ਵਾਰਤਾ) – ਮਹਿਲਾ ਪ੍ਰੀਮੀਅਰ ਲੀਗ (WPL 2026) ਦਾ 13ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (DC) ਅਤੇ ਮੁੰਬਈ ਇੰਡੀਅਨਜ਼ (MI) ਵਿਚਕਾਰ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਵਡੋਦਰਾ ਦੇ BCA ਸਟੇਡੀਅਮ ਵਿੱਚ ਭਿੜਨਗੀਆਂ। ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵੇਂ ਟੀਮਾਂ ਜਿੱਤ ਦੀ ਲੀਹ ‘ਤੇ ਵਾਪਸ ਆਉਣ ਦੀ ਕੋਸ਼ਿਸ਼ ਕਰਨਗੀਆਂ।

ਇਸ ਸੀਜ਼ਨ ਵਿੱਚ ਦੂਜੀ ਦੋਵੇਂ ਟੀਮਾਂ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਮੁੰਬਈ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ ਸੀ। ਮੁੰਬਈ ਨੇ ਹੁਣ ਤੱਕ ਪੰਜ ਮੈਚਾਂ ਵਿੱਚੋਂ ਦੋ ਜਿੱਤੇ ਹਨ ਅਤੇ ਤਿੰਨ ਹਾਰੇ ਹਨ। ਜਦੋਂ ਕਿ ਦਿੱਲੀ ਨੇ 4 ਵਿੱਚੋਂ ਸਿਰਫ਼ 1 ਮੈਚ ਜਿੱਤਿਆ ਹੈ ਅਤੇ ਟੀਮ ਅੰਕ ਸੂਚੀ ਵਿੱਚ ਪੰਜਵੇਂ (ਆਖਰੀ) ਸਥਾਨ ‘ਤੇ ਹੈ। ਮੁੰਬਈ ਪੰਜ ਮੈਚਾਂ ਵਿੱਚੋਂ ਤਿੰਨ ਹਾਰਾਂ ਤੋਂ ਬਾਅਦ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ।

ਮੁੰਬਈ ਇੰਡੀਅਨਜ਼:
ਹੇਲੀ ਮੈਥਿਊਜ਼, ਸਜੀਵਨ ਸਜਨਾ, ਨੈਟ ਸਾਇਵਰ-ਬਰੰਟ, ਹਰਮਨਪ੍ਰੀਤ ਕੌਰ (ਕਪਤਾਨ), ਰਾਹੀਲਾ ਫਿਰਦੌਸ (ਵਿਕਟਕੀਪਰ), ਨਿਕੋਲਾ ਕੈਰੀ, ਅਮਨਜੋਤ ਕੌਰ, ਪੂਨਮ ਖੇਮਨਾਰ, ਸੰਸਕ੍ਰਿਤੀ ਗੁਪਤਾ, ਸ਼ਬਨਮ ਇਸਮਾਈਲ, ਵੈਸ਼ਨਵੀ ਸ਼ਰਮਾ।

ਦਿੱਲੀ ਕੈਪੀਟਲਜ਼: ਲੀਜ਼ਲ ਲੀ (wk), ਸ਼ੈਫਾਲੀ ਵਰਮਾ, ਲੌਰਾ ਵੋਲਫਾਰਟ, ਜੇਮਿਮਾਹ ਰੌਡਰਿਗਜ਼ (ਸੀ), ਦੀਆ ਯਾਦਵ, ਮਾਰਿਜ਼ਾਨੇ ਕੈਪ, ਲੂਸੀ ਹੈਮਿਲਟਨ, ਨਿਕੀ ਪ੍ਰਸਾਦ, ਸਨੇਹ ਰਾਣਾ, ਨੰਦਨੀ ਸ਼ਰਮਾ, ਸ਼੍ਰੀ ਚਰਨੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWPL 2026
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

by Navjot
June 24, 2026
0

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ   ਭੁਵਨੇਸ਼ਵਰ, 24 ਜੂਨ (ਵਿਸ਼ਵ ਵਾਰਤਾ) ...

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

by Ankit
June 24, 2026
0

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ ਪੁਲਿਸ ਟੀਮਾਂ ਨੇ 180 ਵਿਅਕਤੀਆਂ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 24, 2026
0

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ!

by Jaspreet Kaur
2 weeks ago
0

ਹੁਣ 24 ਘੰਟਿਆਂ ਬਾਅਦ ਗਾਇਬ ਨਹੀਂ ਹੋਵੇਗਾ Whatsapp ਸਟੇਟਸ! - ਜਾਣੋ ਕਿਵੇਂ ਕੰਮ ਕਰੇਗਾ ਵਟਸਐਪ ਦਾ ਇਹ ਨਵਾਂ ਤੇ ਖਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 