• Latest
  • Trending
WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਜਿੱਤ ; UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਜਿੱਤ ; UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

4 months ago
ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

8 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

51 minutes ago
Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

1 hour ago
National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

National: ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ

1 hour ago
Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

Punjab: ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼

2 hours ago
Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

Punjab: 4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ

3 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

4 hours ago
Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

4 hours ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

5 hours ago
Hindi News
English News
Tuesday, June 2, 2026
No Result
View All Result
37 °c
Chandigarh
35 ° Wed
34 ° Thu
36 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਜਿੱਤ ; UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

January 29, 2026
in ਖਬਰਾਂ, ਖੇਡਾਂ
WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਜਿੱਤ ; UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

WPL 2026 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਜਿੱਤ ; UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ

INTERNATIONAL NEWS :

ਚੰਡੀਗੜ੍ਹ, 29 ਜਨਵਰੀ(ਵਿਸ਼ਵ ਵਾਰਤਾ) WPL 2026 : ਮਹਿਲਾ ਪ੍ਰੀਮੀਅਰ ਲੀਗ 2026 ਸੀਜ਼ਨ 4 ਦਾ 18ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ UP ਵਾਰੀਅਰਜ਼ ਵਿਚਾਲੇ ਖੇਡਿਆ ਗਿਆ, ਜਿਸ ਵਿੱਚ ਆਰਸੀਬੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਨੇ UP ਵਾਰੀਅਰਜ਼ ਨੂੰ 8 ਵਿਕਟਾਂ ਨਾਲ ਹਰਾਇਆ।

ਅੱਜ ਵੀਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਵਡੋਦਰਾ ਦੇ ਕੋਟਾਂਬੀ ਸਟੇਡੀਅਮ ਵਿੱਚ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਜਿੱਥੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ UP ਵਾਰੀਅਰਜ਼ ਨੇ 8 ਵਿਕਟਾਂ ਦੇ ਨੁਕਸਾਨ ਨੇ 143 ਦੌੜਾਂ ਬਣਾਈਆਂ ਹਨ। ਜਿਸ ਦੇ ਜਵਾਬ ਵਿੱਚ ਬੰਗਲੌਰ ਨੇ 2 ਵਿਕਟਾਂ ਗੁਆ ਕੇ 144 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ।

WPL 2026
WPL 2026

ਯੂਪੀ ਵਾਰੀਅਰਜ਼ ਲਈ ਦੀਪਤੀ ਸ਼ਰਮਾ ਨੇ 55 ਦੌੜਾਂ ਬਣਾਈਆਂ ਜਦੋਂ ਕਿ ਕਪਤਾਨ ਮੇਗ ਲੈਨਿੰਗ ਨੇ 41 ਦੌੜਾਂ ਦਾ ਯੋਗਦਾਨ ਪਾਇਆ। ਆਰਸੀਬੀ ਲਈ, ਨਦੀਨ ਡੀ ਕਲਾਰਕ ਨੇ ਚਾਰ ਵਿਕਟਾਂ ਲਈਆਂ ਜਦੋਂ ਕਿ ਗ੍ਰੇਸ ਹੈਰਿਸ ਨੇ ਦੋ ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWPL 2026
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

by Jaspreet Kaur
June 2, 2026
0

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਮਸ਼ਹੂਰ ਪੰਜਾਬੀ ਗਾਇਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

by Ranjit Singh
June 2, 2026
0

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ ਨਵੀਂ...

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ

by Jaspreet Kaur
June 2, 2026
0

Chandigarh : ਰੈਪਰ ਬਾਦਸ਼ਾਹ ਦਾ ਕਲੱਬ ਸੀਲ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਵੱਡਾ ਐਕਸ਼ਨ; ਜਾਣੋ ਕੀ ਹੈ ਪੂਰਾ ਮਾਮਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

by Jaspreet Kaur
June 2, 2026
0

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਮਸ਼ਹੂਰ ਪੰਜਾਬੀ ਗਾਇਕ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 