• Latest
  • Trending
WPL ਐਲੀਮੀਨੇਟਰ – ਦਿੱਲੀ ਅਤੇ ਗੁਜਰਾਤ ਵਿਚਾਲੇ ਮੈਚ ਜਾਰੀ ; ਗੁਜਰਾਤ ਨੇ ਦਿੱਲੀ ਲਈ ਸੈੱਟ ਕੀਤਾ ਟਾਰਗੇਟ

WPL ਐਲੀਮੀਨੇਟਰ – ਦਿੱਲੀ ਅਤੇ ਗੁਜਰਾਤ ਵਿਚਾਲੇ ਮੈਚ ਜਾਰੀ ; ਗੁਜਰਾਤ ਨੇ ਦਿੱਲੀ ਲਈ ਸੈੱਟ ਕੀਤਾ ਟਾਰਗੇਟ

9 months ago
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

44 minutes ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

1 hour ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

3 hours ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

4 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

4 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

5 hours ago
Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

6 hours ago
Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, October 20, 2026
No Result
View All Result
25 °c
Chandigarh
24 ° Wed
24 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

WPL ਐਲੀਮੀਨੇਟਰ – ਦਿੱਲੀ ਅਤੇ ਗੁਜਰਾਤ ਵਿਚਾਲੇ ਮੈਚ ਜਾਰੀ ; ਗੁਜਰਾਤ ਨੇ ਦਿੱਲੀ ਲਈ ਸੈੱਟ ਕੀਤਾ ਟਾਰਗੇਟ

February 3, 2026
in ਖਬਰਾਂ, ਖੇਡਾਂ
WPL ਐਲੀਮੀਨੇਟਰ – ਦਿੱਲੀ ਅਤੇ ਗੁਜਰਾਤ ਵਿਚਾਲੇ ਮੈਚ ਜਾਰੀ ; ਗੁਜਰਾਤ ਨੇ ਦਿੱਲੀ ਲਈ ਸੈੱਟ ਕੀਤਾ ਟਾਰਗੇਟ

WPL ਐਲੀਮੀਨੇਟਰ – ਦਿੱਲੀ ਅਤੇ ਗੁਜਰਾਤ ਵਿਚਾਲੇ ਮੈਚ ਜਾਰੀ ; ਗੁਜਰਾਤ ਨੇ ਦਿੱਲੀ ਲਈ ਸੈੱਟ ਕੀਤਾ ਟਾਰਗੇਟ

ਦਿੱਲੀ ਲਈ ਸ਼ੈਨੇਲ ਹੈਨਰੀ ਨੇ ਲਈਆਂ ਤਿੰਨ ਵਿਕਟਾਂ

INTERNATIONAL NEWS :

ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ)  WPL 2026 : ਮਹਿਲਾ ਪ੍ਰੀਮੀਅਰ ਲੀਗ ਦੇ ਚੌਥੇ ਸੀਜ਼ਨ ਲਈ ਐਲੀਮੀਨੇਟਰ ਅੱਜ ਗੁਜਰਾਤ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਵਡੋਦਰਾ ਦੇ ਕੋਟਾਂਬੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। 

WPL 2026

ਜਿਸ ਤੋਂ ਬਾਅਦ ਗੁਜਰਾਤ ਜਾਇੰਟਸ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਐਲੀਮੀਨੇਟਰ ਵਿੱਚ ਦਿੱਲੀ ਕੈਪੀਟਲਜ਼ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ। ਗੁਜਰਾਤ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਬੈਥ ਮੂਨੀ ਨੇ 51 ਗੇਂਦਾਂ ‘ਤੇ 62 ਦੌੜਾਂ ਦਾ ਅਰਧ ਸੈਂਕੜਾ ਲਗਾਇਆ। ਜਾਰਜੀਆ ਵੇਅਰਹੈਮ 35 ਦੌੜਾਂ ਬਣਾ ਕੇ ਆਊਟ ਹੋ ਗਈ। ਦਿੱਲੀ ਲਈ ਸ਼ੈਨੇਲ ਹੈਨਰੀ ਨੇ ਤਿੰਨ ਵਿਕਟਾਂ ਲਈਆਂ, ਜਦੋਂ ਕਿ ਨੰਦਨੀ ਸ਼ਰਮਾ ਨੇ ਦੋ ਵਿਕਟਾਂ ਲਈਆਂ।

ਦੱਸ ਦਈਏ ਕਿ ਦਿੱਲੀ ਕੈਪੀਟਲਜ਼, ਜੇਮੀਮਾਹ ਰੌਡਰਿਗਜ਼ ਦੀ ਕਪਤਾਨੀ ਹੇਠ, ਇਸ ਸੀਜ਼ਨ ਵਿੱਚ ਪਲੇਆਫ ਲਈ ਕੁਆਲੀਫਾਈ ਕੀਤਾ। ਟੀਮ 8 ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ। ਇਸ ਤੋਂ ਪਹਿਲਾਂ, ਮੇਗ ਲੈਨਿੰਗ ਦੀ ਕਪਤਾਨੀ ਹੇਠ, ਟੀਮ ਹਰ ਤਿੰਨ ਸੀਜ਼ਨ ਵਿੱਚ ਟੇਬਲ ਵਿੱਚ ਸਿਖਰ ‘ਤੇ ਰਹੀ, ਪਰ ਫਾਈਨਲ ਜਿੱਤਣ ਵਿੱਚ ਅਸਫਲ ਰਹੀ।

WPL 2026
WPL 2026

ਇਸ ਤੋਂ ਇਲਾਵਾ ਗੁਜਰਾਤ ਜਾਇੰਟਸ ਨੇ ਲਗਾਤਾਰ ਦੂਜੇ ਸੀਜ਼ਨ ਲਈ ਪਲੇਆਫ ਵਿੱਚ ਜਗ੍ਹਾ ਬਣਾਈ। ਪਿਛਲੇ ਸੀਜ਼ਨ ਵਿੱਚ, ਉਹ ਤੀਜੇ ਸਥਾਨ ‘ਤੇ ਰਹੇ, ਪਰ ਮੁੰਬਈ ਇੰਡੀਅਨਜ਼ ਵਿਰੁੱਧ ਨਾਕਆਊਟ ਮੈਚ ਜਿੱਤਣ ਵਿੱਚ ਅਸਫਲ ਰਹੇ। ਇਸ ਵਾਰ, ਗੁਜਰਾਤ ਨੇ ਮੁੰਬਈ ਨੂੰ ਹਰਾ ਕੇ ਪਲੇਆਫ ਵਿੱਚ ਪ੍ਰਵੇਸ਼ ਕੀਤਾ।

ਅੱਜ ਜਿੱਤਣ ਵਾਲੀ ਟੀਮ 5 ਫਰਵਰੀ ਨੂੰ ਵਡੋਦਰਾ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਵਿਰੁੱਧ ਫਾਈਨਲ ਖੇਡੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWPLWPL 2026
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

by Jaspreet Kaur
October 20, 2026
0

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਜੇਕਰ ਤੁਸੀਂ ਸੋਨੇ ਵਿੱਚ ਨਿਵੇਸ਼...

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
October 20, 2026
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

by Jaspreet Kaur
October 20, 2026
0

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਆਲਰਾਊਂਡਰ ਸ਼ੇਫਾਲੀ ਵਰਮਾ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
October 20, 2026
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

Most Popular

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

by Ranjit Singh
3 weeks ago
0

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ ! ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਥਾਣਾ ਕੋਟ ਈਸੇ ਖਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 