• Latest
  • Trending
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

2 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

3 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

5 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

6 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

7 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

8 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

9 hours ago
Hindi News
English News
Monday, June 22, 2026
No Result
View All Result
32 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

June 22, 2026
in ਖਬਰਾਂ, ਰਾਸ਼ਟਰੀ
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down
– ਯੂਜ਼ਰਸ ਪਰੇਸ਼ਾਨ!

ਨਵੀ ਦਿੱਲੀ, 22 ਜੂਨ 2026 (ਵਿਸ਼ਵ ਵਾਰਤਾ) : ਮਸ਼ਹੂਰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਵਿੱਚ ਇੱਕ ਵੱਡੀ ਖ਼ਰਾਬੀ ਦੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਯੂਜ਼ਰਸ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਦੁਨੀਆ ਭਰ ਦੇ ਹਜ਼ਾਰਾਂ ਯੂਜ਼ਰਸ ਨੇ ਸ਼ਿਕਾਇਤ ਕੀਤੀ ਹੈ ਕਿ ਉਹ ਪਲੇਟਫਾਰਮ ਨੂੰ ਠੀਕ ਤਰ੍ਹਾਂ ਐਕਸੈਸ ਨਹੀਂ ਕਰ ਪਾ ਰਹੇ ਹਨ। ਕਈ ਲੋਕਾਂ ਨੂੰ ਟਾਈਮਲਾਈਨ ਲੋਡ ਨਾ ਹੋਣ, ਪੋਸਟਾਂ ਦਿਖਾਈ ਨਾ ਦੇਣ ਅਤੇ ਐਰਰ ਮੈਸੇਜ ਆਉਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੇ ਇਸ ਸਬੰਧੀ ਰਿਪੋਰਟ ਦਰਜ ਕਰਵਾਈ ਹੈ।

ਭਾਰਤ ਵਿੱਚ ਵੀ ਕਈ ਯੂਜ਼ਰਸ ਐਕਸ ਦੇ ਠੀਕ ਤਰ੍ਹਾਂ ਕੰਮ ਨਾ ਕਰਨ ਦੀ ਸ਼ਿਕਾਇਤ ਕਰ ਰਹੇ ਹਨ। ਇੰਟਰਨੈੱਟ ‘ਤੇ ਵੈੱਬਸਾਈਟਾਂ ਦੇ ਕੰਮਕਾਜ ‘ਤੇ ਨਜ਼ਰ ਰੱਖਣ ਵਾਲੀ ਮਸ਼ਹੂਰ ਸਾਈਟ ‘ਡਾਊਨਡਿਟੈਕਟਰ’ ‘ਤੇ ਆਊਟੇਜ ਦੀਆਂ ਸ਼ਿਕਾਇਤਾਂ ਵਿੱਚ ਵੱਡਾ ਉਛਾਲ ਦੇਖਿਆ ਜਾ ਸਕਦਾ ਹੈ।

ਡਾਊਨਡਿਟੈਕਟਰ ‘ਤੇ ਕਈ ਦੇਸ਼ਾਂ ਦੇ ਯੂਜ਼ਰਸ ਨੇ ਲਗਾਤਾਰ ਸ਼ਿਕਾਇਤਾਂ ਕੀਤੀਆਂ ਹਨ। ਜੇਕਰ ਅਮਰੀਕਾ ਦੀ ਗੱਲ ਕਰੀਏ ਤਾਂ ਉੱਥੋਂ ਦੇ ਸਥਾਨਕ ਸਮੇਂ ਅਨੁਸਾਰ ਸਵੇਰੇ 10:25 ਵਜੇ ਤੱਕ 35 ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਦੂਜੇ ਪਾਸੇ ਭਾਰਤ ਵਿੱਚ ਸਥਾਨਕ ਸਮੇਂ ਅਨੁਸਾਰ ਸ਼ਾਮ 7:44 ਵਜੇ ਤੱਕ 1,400 ਯੂਜ਼ਰਸ ਨੇ ਐਕਸ (X) ਡਾਊਨ ਹੋਣ ਦੀ ਸ਼ਿਕਾਇਤ ਕੀਤੀ। ਫਰਾਂਸ ਵਿੱਚ ਸਥਾਨਕ ਸਮੇਂ ਮੁਤਾਬਕ ਸ਼ਾਮ 4:35 ਵਜੇ ਤੱਕ 3,500 ਤੋਂ ਵੱਧ ਯੂਜ਼ਰਸ ਨੇ ਐਕਸ ਡਾਊਨ ਹੋਣ ਦੀ ਸ਼ਿਕਾਇਤ ਦਰਜ ਕਰਵਾਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਭਾਰਤ ਵਿੱਚ ਔਰਤਾਂ ਦੀ ਸਿਹਤ ਅਤੇ ਡਿਜੀਟਲ ਸ਼ਮੂਲੀਅਤ ਵਿੱਚ ਤੇਜ਼ੀ ਨਾਲ ਸੁਧਾਰ

ਭਾਰਤ ਵਿੱਚ ਔਰਤਾਂ ਦੀ ਸਿਹਤ ਅਤੇ ਡਿਜੀਟਲ ਸ਼ਮੂਲੀਅਤ ਵਿੱਚ ਤੇਜ਼ੀ ਨਾਲ ਸੁਧਾਰ

by Navjot
5 days ago
0

ਭਾਰਤ ਵਿੱਚ ਔਰਤਾਂ ਦੀ ਸਿਹਤ ਅਤੇ ਡਿਜੀਟਲ ਸ਼ਮੂਲੀਅਤ ਵਿੱਚ ਤੇਜ਼ੀ ਨਾਲ ਸੁਧਾਰ ਨਵੀਂ ਦਿੱਲੀ, 17 ਜੂਨ (ਵਿਸ਼ਵ ਵਾਰਤਾ) ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 