ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, “ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਜੀ ਦਾ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ‘ਚ ਨਿੱਘਾ ਸਵਾਗਤ ਹੈ…
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ
ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...























