• Latest
  • Trending
ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

3 weeks ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

54 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

2 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

2 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

3 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

3 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

4 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

6 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

6 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

6 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

June 14, 2026
in ਖਬਰਾਂ, ਪੰਜਾਬ
ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗੁਰਦੁਆਰਾ ਸਾਹਿਬ ਅੰਦਰ ਯੋਗਾ ਕਲਾਸਾਂ ਚਲਾਉਣ ‘ਤੇ ਸਿੱਖ ਸੰਗਤ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ।

ਫਰੀਦਕੋਟ ਦੇ ਸਿੱਖ ਆਗੂ ਗੁਰਸੇਵਕ ਸਿੰਘ ਭਾਣਾ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਗੁਰਦੁਆਰਿਆਂ ਵਿੱਚ ਚਲਾਈਆਂ ਜਾ ਰਹੀਆਂ ਯੋਗਸ਼ਾਲਾ ‘ਤੇ ਇਤਰਾਜ਼ ਦਰਜ ਕਰਵਾਇਆ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਕੱਤਰੇਤ ਨੂੰ ਮੰਗ ਪੱਤਰ ਸੌਂਪ ਕੇ ਗੁਰੂ ਘਰਾਂ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦੁਆਰਿਆਂ ਅਤੇ ਲੰਗਰ ਹਾਲਾਂ ਵਿੱਚ ਯੋਗਾ ਕਲਾਸਾਂ ਚਲਾਉਣਾ ਸਿੱਖ ਮਰਯਾਦਾ ਅਤੇ ਧਾਰਮਿਕ ਪਰੰਪਰਾਵਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਨੇ ਇਸ ਮੁੱਦੇ ‘ਤੇ ਅਕਾਲ ਤਖ਼ਤ ਸਾਹਿਬ ਤੋਂ ਦਖਲ ਦੇ ਕੇ ਸਪੱਸ਼ਟ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਦੱਸ ਦੇਈਏ ਕਿ 2 ਦਿਨ ਪਹਿਲਾਂ ਗੁਰਸੇਵਕ ਸਿੰਘ ਭਾਣਾ ਨੇ ਫਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀ ਯੋਗਾ ਕਲਾਸ ਨੂੰ ਰੁਕਵਾ ਦਿੱਤਾ ਸੀ। ਭਾਣਾ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਗੁਰਦੁਆਰੇ ਵਿੱਚ ਸਿਰਫ਼ ਧਾਰਮਿਕ ਗਤੀਵਿਧੀਆਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਗੁਰਦੁਆਰਾ ਸਾਹਿਬ ਵਿੱਚ ਯੋਗਾ ਕਲਾਸਾਂ ਦੀ ਬਜਾਏ ਸਿੱਖ ਧਰਮ ਨਾਲ ਸਬੰਧਤ ਗਤੀਵਿਧੀਆਂ, ਜਿਵੇਂ ਕਿ ਗੁਰਬਾਣੀ ਸੰਥਿਆ, ਦਸਤਾਰ ਸਜਾਉਣ ਦੀ ਕਲਾ ਅਤੇ ਸਿੱਖ ਇਤਿਹਾਸ ਨਾਲ ਜੁੜੇ ਪ੍ਰੋਗਰਾਮ ਉਲੀਕੇ ਜਾਣ। ਸਿੱਖ ਆਗੂਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਯੋਗਾ ਕਲਾਸਾਂ ਕਰਵਾਉਣਾ ਸਿੱਖ ਮਰਿਆਦਾ ਦੇ ਅਨੁਕੂਲ ਨਹੀਂ ਹੈ ਅਤੇ ਇਸ ਨਾਲ ਗੁਰੂਘਰ ਦੀ ਪਵਿੱਤਰਤਾ ਅਤੇ ਮਰਿਆਦਾ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

by Jaspreet Kaur
July 5, 2026
0

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ ਨਵੀ ਦਿੱਲੀ, 5 ਜੁਲਾਈ 2026 (ਵਿਸ਼ਵ ਵਾਰਤਾ) : ਦੇਸ਼...

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

Most Popular

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
1 week ago
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 