• Latest
  • Trending
Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

1 year ago
21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

7 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

17 minutes ago
ਹਾਕੀ ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ: ਵੇਲਜ਼ ਨੂੰ 3-1 ਨਾਲ ਹਰਾਇਆ

ਹਾਕੀ ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ: ਵੇਲਜ਼ ਨੂੰ 3-1 ਨਾਲ ਹਰਾਇਆ

46 minutes ago
ਪਤਨੀ ਸੁਨੀਤਾ ਦੇ ‘Sugar Daddy’ ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ

ਪਤਨੀ ਸੁਨੀਤਾ ਦੇ ‘Sugar Daddy’ ਵਾਲੇ ਬਿਆਨ ਤੇ ਭੜਕੇ ਬਾਲੀਵੁੱਡ ਅਦਾਕਾਰ ਗੋਵਿੰਦਾ; ਕੀਤਾ ਪਲਟਵਾਰ

1 hour ago
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

2 hours ago
ਭਿਆਨਕ ਸੜਕ ਹਾਦਸੇ ‘ਚ ITBP ਦੇ DIG ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ITBP ਦੇ DIG ਦੀ ਮੌਤ

2 hours ago
ਆਜ਼ਾਦੀ ਦਿਵਸ ਸਮਾਗਮ ਦੌਰਾਨ ਪਟਿਆਲਾ ‘ਚ ਵੱਡਾ ਹਾਦਸਾ, ਡਿੱਗੀ ਡਾਊਨ ਸੀਲਿੰਗ

ਆਜ਼ਾਦੀ ਦਿਵਸ ਸਮਾਗਮ ਦੌਰਾਨ ਪਟਿਆਲਾ ‘ਚ ਵੱਡਾ ਹਾਦਸਾ, ਡਿੱਗੀ ਡਾਊਨ ਸੀਲਿੰਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਵੱਲ ਕੂਚ; ਮਾਹੌਲ ਤਣਾਅਪੂਰਨ

4 hours ago
Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

Chandigarh ਦੇ ਸਕੂਲਾਂ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

5 hours ago
ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

5 hours ago
Punjab ਦੇ ਇਸ ਜ਼ਿਲ੍ਹੇ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ

5 hours ago
Hindi News
English News
Saturday, August 15, 2026
No Result
View All Result
31 °c
Chandigarh
30 ° Sun
28 ° Mon
28 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

June 21, 2025
in ਸਿਹਤ
Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗਾ 

ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ) Yoga Day : ਅੱਜ ਸ਼ਨੀਵਾਰ (21ਜੂਨ) ਨੂੰ ਦੁਨੀਆ ਭਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਵਿੱਚ 3 ਲੱਖ ਲੋਕਾਂ ਅਤੇ 40 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਯੋਗਾ ਕੀਤਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਯੋਗ ਦਾ ਅਰਥ ਹੈ ਜੁੜਨਾ ਅਤੇ ਇਹ ਦੇਖਣਾ ਖੁਸ਼ਗਵਾਰ ਹੈ ਕਿ ਯੋਗ ਨੇ ਪੂਰੀ ਦੁਨੀਆ ਨੂੰ ਕਿਵੇਂ ਜੋੜਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਦਿਨ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਾਨਤਾ ਦੇਣ ਦਾ ਪ੍ਰਸਤਾਵ ਰੱਖਿਆ ਸੀ, ਉਸ ਦਿਨ 175 ਦੇਸ਼ ਸਭ ਤੋਂ ਘੱਟ ਸਮੇਂ ਵਿੱਚ ਸਾਡੇ ਪ੍ਰਸਤਾਵ ਦੇ ਨਾਲ ਖੜ੍ਹੇ ਹੋ ਗਏ ਸਨ। ਅੱਜ ਦੀ ਦੁਨੀਆ ਵਿੱਚ ਅਜਿਹੀ ਏਕਤਾ ਅਤੇ ਅਜਿਹਾ ਸਮਰਥਨ ਕੋਈ ਆਮ ਗੱਲ ਨਹੀਂ ਹੈ। ਇਹ ਸਿਰਫ਼ ਇੱਕ ਪ੍ਰਸਤਾਵ ਦਾ ਸਮਰਥਨ ਨਹੀਂ ਸੀ। ਸਗੋਂ ਇਹ ਮਨੁੱਖਤਾ ਦੇ ਕਲਿਆਣ ਲਈ ਦੁਨੀਆ ਦਾ ਸਮੂਹਿਕ ਯਤਨ ਸੀ। ਮੋਦੀ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਵਿੱਚ ਅਸ਼ਾਂਤੀ ਅਤੇ ਅਸਥਿਰਤਾ ਵਧ ਰਹੀ ਹੈ, ਯੋਗ ਸ਼ਾਂਤੀ ਦੀ ਦਿਸ਼ਾ ਦਿਖਾਉਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 11th International Day of YogaBreaking news in PunjabiLatest News In PunjabiPM modiPM Modi Narendra Modipunjab newsPunjab news in Punjabitop headlines in PunjabVisakhapatnamYOGA DAY
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

by Navjot
August 12, 2026
0

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ 'ਤੇ ਪਾਬੰਦੀ    ਬੈਂਗਲੁਰੂ, 12 ਅਗਸਤ (ਵਿਸ਼ਵ...

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

by Navjot
August 12, 2026
0

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ  ਕਿਨਸ਼ਾਸਾ, 12 ਅਗਸਤ (ਵਿਸ਼ਵ ਵਾਰਤਾ) ਦੇਸ਼ ਦੇ ਜਨਤਕ ਸਿਹਤ...

ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

by Navjot
August 11, 2026
0

ਚੇਨਈ ਅੱਜ ਤੋਂ ਵੱਡੇ ਪੱਧਰ 'ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ   ਚੇਨਈ, 11 ਅਗਸਤ (ਵਿਸ਼ਵ ਵਾਰਤਾ) ਗ੍ਰੇਟਰ ਚੇਨਈ ਕਾਰਪੋਰੇਸ਼ਨ...

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

by Navjot
August 11, 2026
0

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ ਗਾਂਧੀਨਗਰ, 11...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

by Jaspreet Kaur
August 15, 2026
0

21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ...

Most Popular

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

by Ankit
4 weeks ago
0

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 