• Latest
  • Trending
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

1 month ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

46 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

57 minutes ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

3 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

4 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

5 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Hindi News
English News
Thursday, June 25, 2026
No Result
View All Result
41 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ ਜੀਵਨ ਜਿਉਣਾ ਸਿਖਾਉਂਦੀਆਂ ਹਨ

May 15, 2026
in ਖਬਰਾਂ, ਪੰਜਾਬ
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ
 ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ ਜੀਵਨ ਜਿਉਣਾ ਸਿਖਾਉਂਦੀਆਂ ਹਨ
 ਪੀ ਪੀ ਐਸ ਨਾਭਾ ‘ ਚ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਖੇਤੀਬਾੜੀ ਮੰਤਰੀ
ਪਟਿਆਲਾ 15 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਪਬਲਿਕ ਸਕੂਲ (ਪੀਪੀਐਸ) ਨਾਭਾ ਵਿਖੇ ਕਰਵਾਏ ਗਏ ਆਲ ਇੰਡੀਆ ਆਈ.ਪੀ.ਐਸ.ਈ. ਹਾਕੀ ਟੂਰਨਾਮੈਂਟ (ਬੌਇਜ਼ ਅੰਡਰ-14) ਚੈਂਪੀਅਨਸ਼ਿਪ-2026 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਡੀ ਸੀ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਾਕੀ ਸਾਡੀ ਰਾਸ਼ਟਰੀ ਖੇਡ ਹੈ ਅਤੇ ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਮਹਾਨ ਖਿਡਾਰੀਆਂ ਦੀ ਧਰਤੀ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਸਿਹਤਮੰਦ ਸੋਚ ਨੂੰ ਵੀ ਉਤਸ਼ਾਹਿਤ ਕਰਦੇ ਹਨ।
ਉਨ੍ਹਾਂ ਨੇ ਟੂਰਨਾਮੈਂਟ ਵਿੱਚ ਭਾਗ ਲੈ ਰਹੀਆਂ ਵੱਖ-ਵੱਖ ਰਾਜਾਂ ਤੋਂ ਆਈਆਂ ਟੀਮਾਂ ਦਾ ਸਵਾਗਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਦੀ ਅਸਲੀ ਭਾਵਨਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।
ਸ. ਖੁੱਡੀਆਂ ਨੇ ਕਿਹਾ ਕਿ ਪੀਪੀਐਸ ਨਾਭਾ ਨਾਲ ਉਨ੍ਹਾਂ ਦਾ ਖਾਸ ਭਾਵਨਾਤਮਕ ਨਾਤਾ ਜੁੜਿਆ ਹੋਇਆ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਨੇ ਵੀ ਇਸੇ ਸਕੂਲ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
 ਸਮਾਗਮ ਦੌਰਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਰਸ਼ਕਾਂ ਨੇ ਵੀ ਖੇਡ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ,ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੋਜੂਦ ਸਨ।
Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

by Ranjit Singh
June 25, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ 'ਚ ਹੋ ਰਹੇ ਮੀਡੀਆ ਦੇ ਰੂ-ਬ-ਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

by Ranjit Singh
June 25, 2026
0

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ 'ਚ 80 ਤੋਂ ਵੱਧ ਥਾਵਾਂ 'ਤੇ ਛਾਪੇ ਚੰਡੀਗੜ੍ਹ, 25...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
5 hours ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 