• Latest
  • Trending
Yudh Nasheya Virudh -ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ      

Yudh Nasheya Virudh -ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ      

12 months ago
Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

21 minutes ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

1 hour ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

1 hour ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

3 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

3 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

4 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

4 hours ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

4 hours ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

5 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

5 hours ago
Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Yudh Nasheya Virudh -ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ      

ਮੁਫਤ ਨਸ਼ਾ ਮੁਕਤੀ ਕੈਂਪ ਦਾ ਵਿਧਾਇਕ ਨੇ ਕੀਤਾ ਉਦਘਾਟਨ

June 22, 2025
in ਸਿਹਤ, ਪੰਜਾਬ
Yudh Nasheya Virudh -ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ      

Yudh Nasheya Virudh

ਮੋਹਾਲੀ 22 ਜੂਨ ( ਸਤੀਸ਼ ਕੁਮਾਰ ਪੱਪੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਅਗਾਂਹ ਵੀ ਜਾਰੀ ਰਹਿਣਗੇ, ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਪੰਜਾਬ ਭਰ ਦੇ ਵਿੱਚ ਨੱਥ ਪਾਈ ਜਾ ਰਹੀ ਰਹੀ ਹੈ, ਉੱਥੇ ਪ੍ਰਾਈਵੇਟ ਹਸਪਤਾਲਾਂ ਅਤੇ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਇਸ ਮੁਹਿੰਮ ਨੂੰ ਸਫਲਤਾਪੂਰਵਕ ਅਗਾਂਹ ਵਧਾਉਣ ਦੇ ਲਈ ਜਾਗਰੂਕਤਾ ਮੁਹਿੰਮ ਵੀ ਨਾਲੋ -ਨਾਲ ਜਾਰੀ ਹੈ, ਇਹ ਗੱਲ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਚੀਮਾ ਹਸਪਤਾਲ ਫੇਸ-4 ਵਿਖੇ ਲਗਾਏ ਗਏ ਨਸ਼ਾ ਮੁਕਤੀ ਕੈਂਪ ਦੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰ ਰਹੇ ਸਨ, ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੰਦਰੁਸਤ ਪੰਜਾਬ- ਮੁਹਿੰਮ ਦੇ ਤਹਿਤ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਲਈ ਪ੍ਰਤੀਬੱਧ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਵੇਚ ਅਤੇ ਪੰਜਾਬ ਦੀ ਜਵਾਨੀ ਨੂੰ ਖਰਾਬ ਕਰਕੇ ਕੀਤੇ ਉਹ ਸਾਰੇ ਗਏ ਘਰ ਵੀ ਢਾਹੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਨੂੰ ਬਕਾਇਦਾ ਸੀਜ ਕੀਤਾ ਜਾ ਰਿਹਾ ਹੈ ,ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਚੀਮਾ ਹਸਪਤਾਲ ਦੇ ਡਾਇਰੈਕਟਰ ਸੁਨੀਲ ਅਗਰਵਾਲ ਅਤੇ ਗੌਰਵ ਅਗਰਵਾਲ ਦੀ ਅਗਵਾਈ ਹੇਠ ਮੁਫਤ ਨਸ਼ਾ ਮੁਕਤੀ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਸਵੇਰ ਵੇਲੇ ਤੋਂ ਹੀ ਨੌਜਵਾਨ ਅਤੇ ਉਨਾਂ ਦੇ ਨਜ਼ਦੀਕੀ ਪਹੁੰਚਣੇ ਸ਼ੁਰੂ ਹੋ ਚੁੱਕੇ ਸਨ, ਹਸਪਤਾਲ ਦੇ ਡਾਇਰੈਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਹਸਪਤਾਲ ਦੇ ਵਿੱਚ ਪੀੜਤਾਂ ਨੂੰ ਦਾਖਲ ਕਰਨ ਦੇ ਲਈ 15 ਬੈਡ ਹਸਪਤਾਲ ਦੀ ਤਰਫੋਂ ਰਾਖਵੇਂ ਰੱਖੇ ਗਏ ਹਨ, ਅਤੇ ਸਰਕਾਰ ਨੂੰ ਇਸ ਸਬੰਧੀ ਬਕਾਇਦਾ ਲਿਖਿਆ ਜਾ ਚੁੱਕਾ ਹੈ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਸਹਿਯੋਗ ਕਰਨ ਦੇ ਲਈ ਬਕਾਇਦਾ ਕੈਂਪਾਂ ਦਾ ਆਯੋਜਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਡਾਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਅਗਾਂਹ ਵੀ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਦੇ ਲਈ ਅਜਿਹੇ ਮੁਫਤ ਜਾਗਰੂਕਤਾ ਕੈਂਪ ਲਗਾਏ ਜਾਂਦੇ ਰਹਿਣਗੇ, ਇਸ ਮੌਕੇ ਤੇ ਸੰਜੀਵ ਸ਼ਰਮਾ, ਡਾਕਟਰ ਮਨਤਾਜ ਕੌਰ ਢਿੱਲੋਂ , ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਡਾਕਟਰ ਕੁਲਦੀਪ ਸਿੰਘ,, ਅਮਰਜੀਤ ਸਿੰਘ ਪਾਹਵਾ- ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫੇਸ-4, ਹਰਜਿੰਦਰ ਸਿੰਘ ਸੋਹਲ ,ਪ੍ਰੇਮ ਸਿੰਘ ਢਿੱਲੋ, ਹਰਵਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ, ਵੀ ਹਾਜ਼ਰ ਸਨ,

Yudh Nasheya Virudh

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

by Ranjit Singh
June 5, 2026
0

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ ਬਠਿੰਡਾ, 5 ਜੂਨ (ਵਿਸ਼ਵ...

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

by Ranjit Singh
June 5, 2026
0

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
June 5, 2026
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

by Ranjit Singh
June 5, 2026
0

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ ਬਠਿੰਡਾ, 5 ਜੂਨ (ਵਿਸ਼ਵ...

Most Popular

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

by Ranjit Singh
2 days ago
0

Punjab Weather: ਪੰਜਾਬ 'ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫੇਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 