• Latest
  • Trending
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ

1 year ago
Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

9 hours ago
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

11 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

12 hours ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

12 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

12 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

12 hours ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

12 hours ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

13 hours ago
Hindi News
English News
Tuesday, August 18, 2026
No Result
View All Result
25 °c
Chandigarh
29 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ

April 17, 2025
in Punjab-Chandigarh
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ

ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

-ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ

ਫਾਜ਼ਿਲਕਾ, 17 ਅਪ੍ਰੈਲ: ( ਵਿਸ਼ਵ ਵਾਰਤਾ )  ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਕਰਵਾਏ ਜਾ ਰਹੇ ਜਾਗਰੂਕਤਾ ਸਮਾਗਮਾਂ ਦੀ ਲੜੀ ਤਹਿਤ ਇਤਿਹਾਸਕ ਘੰਟਾਘਰ ਚੌਕ ਫਾਜ਼ਿਲਕਾ ਵਿਖੇ ਮਨੁੱਖੀ ਲੜੀ ਬਣਾਈ ਗਈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ ਅਤੇ ਵਿਦਿਆਰਥੀਆਂ ਨੇ ਘੰਟਾ ਘਰ ਨੂੰ ਗਲਵਕੜੀ ਵਿਚ ਲੈਂਦਿਆਂ ਇਸ ਦੇ ਦੁਆਲੇ ਮਨੁੱਖੀ ਲੜੀ ਬਣਾ ਕੇ ਸਮਾਜ ਨੂੰ ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈਏਐਸ ਵਿਸੇਸ਼ ਤੌਰ ਤੇ ਵਿਦਿਆਰਥੀਆਂ ਦੀ ਹੌਂਸਲਾਂ ਅਫਜਾਈ ਲਈ ਇੱਥੇ ਪੁੱਜੇ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਸ਼ੇ ਸਮਾਜ ਲਈ ਇੱਕ ਭਿਆਨਕ ਚੁਣੌਤੀ ਹਨ ਅਤੇ ਇਸ ਮੁਹਿੰਮ ਵਿੱਚ ਹਰੇਕ ਸ਼ਖ਼ਸ ਦੀ ਭੂਮਿਕਾ ਅਹਿਮ ਹੈ।
ਉਨ੍ਹਾਂ ਕਿਹਾ, “ਨਸ਼ਾ ਨਾ ਸਿਰਫ਼ ਇਨਸਾਨੀ ਸਿਹਤ ਨੂੰ ਖਤਰਾ ਪਹੁੰਚਾਉਂਦਾ ਹੈ, ਸਗੋਂ ਸਮਾਜਿਕ ਢਾਂਚੇ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਅਸੀਂ ਸਭ ਨੇ ਮਿਲ ਕੇ ਨਸ਼ਿਆਂ ਵਿਰੁੱਧ ਲੜਾਈ ਲੜਣੀ ਹੈ। ਇਹ ਮਨੁੱਖੀ ਲੜੀ ਇਕ ਸਿਰਫ਼ ਰੂਪਕ ਨਹੀਂ, ਸਗੋਂ ਅਸਲ ਸੰਕਲਪ ਹੈ ਕਿ ਅਸੀਂ ਸਭ ਇੱਕਜੁਟ ਹਾਂ।”
ਡੀ.ਸੀ. ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਪੱਧਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮਾਜਿਕ ਜਾਗਰੂਕਤਾ ਨਾਲ ਇਸ ਲੜਾਈ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਨਸ਼ਿਆਂ ਸਬੰਧੀ ਕੋਈ ਵੀ ਗਤਿਵਿਧੀ ਵੇਖਣ ‘ਤੇ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਅਤੇ ਇਸ ਮੁਹਿੰਮ ਦੇ ਸੱਚੇ ਸਿਪਾਹੀ ਬਣਨ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਵਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਭਾਗੀਦਾਰੀ ਨਾਲ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਦੀਪ ਸਿੰਘ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਰੁਪਾਲੀ ਟੰਡਨ, ਸਕੂਲ ਪ੍ਰਿੰਸੀਪਲ ਸੁਤੰਤਰ ਬਾਲਾ, ਰੈਡ ਕ੍ਰਾਸ ਸਕੱਤਰ ਸੰਜੀਵ ਸੇਠੀ, ਡੀਐਨਓ ਵਿਜੈ ਪਾਲ ਤੇ ਗੁਰਛਿੰਦਰ ਸਿੰਘ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ, ਅਧਿਆਪਕ, ਮਾਪੇ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇਂਦੇ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਚ ਸੰਚਾਲਣ ਪ੍ਰਿੰਸੀਪਲ ਰਾਜਿੰਦਰ ਵਿਖੋਣਾ ਨੇ ਆਪਣੇ ਦਿਲਕਸ਼ ਅੰਦਾਜ ਵਿਚ ਵਾਖੂਬੀ ਕੀਤਾ।

Tags: District Administration's Initiative under 'Yudh Nashian Virudh' CampaignWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

by Ankit
August 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 18-08-2026 |...

Most Popular

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

by Jaspreet Kaur
5 days ago
0

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ ਕੋਲਕਾਤਾ, 13 ਅਗਸਤ 2026 (ਵਿਸ਼ਵ ਵਾਰਤਾ): ਆਰਜੀ ਕਰ ਰੇਪ ਅਤੇ ਮਰਡਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 