• Latest
  • Trending
YUDH NASHIAN VIRUDH : ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਕਾਬੂ ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

YUDH NASHIAN VIRUDH : ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਕਾਬੂ ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

37 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

52 minutes ago
ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

1 hour ago
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

1 hour ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ ; ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

2 hours ago
ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ 8 ਭਾਰਤੀ ਅੰਡਰ-23 ਕੈਟੇਗਰੀ ਦੇ ਫਾਈਨਲ ਵਿੱਚ ਪਹੁੰਚੇ

3 hours ago
ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

ਕਾਂਗੋ ਨੇ ਪੰਜ ਸੂਬਿਆਂ ਵਿੱਚ ਇਬੋਲਾ ਦੇ ਨਵੇਂ ਕੇਸਾਂ ਦੀ ਕੀਤੀ ਰਿਪੋਰਟ ; ਕੁੱਲ ਮਾਮਲੇ 1900 ਦੇ ਕਰੀਬ

3 hours ago
 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

 Typhoon Bavi ਕਾਰਨ ਫਿਲੀਪੀਨਜ਼ ਵਿੱਚ 18 ਲੋਕਾਂ ਦੀ ਮੌਤ

3 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

ਵਾਪਰਿਆ ਭਿਆਨਕ ਸੜਕ ਹਾਦਸਾ ; 5 ਦੀ ਮੌਤ, ਤਿੰਨ ਹੋਰ ਗੰਭੀਰ ਜ਼ਖਮੀ 

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

 ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ

4 hours ago
Hindi News
English News
Monday, July 13, 2026
No Result
View All Result
39 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

YUDH NASHIAN VIRUDH : ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਕਾਬੂ ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

July 7, 2025
in ਖਬਰਾਂ

Latest News

ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ) YUDH NASHIAN VIRUDH :  ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

YUDH NASHIAN VIRUDH

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabYUDH NASHIAN VIRUDH
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ

by Jaspreet Kaur
July 13, 2026
0

ਲੁਧਿਆਣਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ; ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):...

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ   ਚੰਡੀਗੜ੍ਹ, 13ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਮੋਹਾਲੀ...

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼

by Navjot
July 13, 2026
0

ਬੁਢਲਾਡਾ ਨਗਰ ਕੌਂਸਲ ‘ਤੇ ਆਮ ਆਦਮੀ ਪਾਰਟੀ ਕਾਬਜ਼ ਮਾਨਸਾ, 13 ਜੁਲਾਈ (ਵਿਸ਼ਵ ਵਾਰਤਾ) ਅੱਜ ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

by Jaspreet Kaur
2 weeks ago
0

Ind vs Ire T20 : ਭਾਰਤ - ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ ਡੈਬਿਊ ਮੈਚ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 