• Latest
  • Trending
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

7 hours ago
ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

8 hours ago
ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

10 hours ago
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

11 hours ago
Hindi News
English News
Friday, July 31, 2026
No Result
View All Result
25 °c
Chandigarh
31 ° Sat
30 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ

September 4, 2025
in ਖਬਰਾਂ, ਪੰਜਾਬ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

Oplus_16908288

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ

ਚੰਡੀਗੜ੍ਹ, 4 ਸਤੰਬਰ, 2025 (ਵਿਸ਼ਵ ਵਾਰਤਾ):- Punjab Vigilance Bureau ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ ‘ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ ‘ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Tags: BREAKING NEWSLatest Punjab newsPUNJABPunjab Governmentpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
July 30, 2026
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

by Jaspreet Kaur
July 30, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ...

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

by Jaspreet Kaur
July 30, 2026
0

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ 'ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ ਚੰਡੀਗੜ੍ਹ; 30 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

by Ankit
1 week ago
0

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 