• Latest
  • Trending
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 minute ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

8 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

36 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

40 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

April 23, 2025
in ਖਬਰਾਂ, ਪੰਜਾਬ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : Vigilance Bureau ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, 2025 (ਵਿਸ਼ਵ ਵਾਰਤਾ):- Punjab Vigilance Bureau ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1, ਥਾਣਾ ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

by Navjot
2 weeks ago
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਅਤੇ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 