• Latest
  • Trending
ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

5 months ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

26 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

30 minutes ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

35 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

42 minutes ago
‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

1 hour ago
ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

Hindi News
English News
Thursday, September 17, 2026
No Result
View All Result
26 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

April 9, 2026
in ਖਬਰਾਂ, ਪੰਜਾਬ
ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਹਾਈਵੇ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ 

ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ) ਜ਼ੀਰਕਪੁਰ ਦੇ ਸੁਸ਼ਮਾ ਯੋਏਨੈਸਟ ‘ਚ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ, ਜਿੱਥੇ ਗੁੱਸੇ ਵਿੱਚ ਆਏ ਵਸਨੀਕਾਂ ਨੇ ਹਾਈਵੇ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਲੋਕ ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਕਾਫੀ ਸਮੇਂ ਤੋਂ ਪ੍ਰੇਸ਼ਾਨ ਹਨ। ਜਾਣਕਾਰੀ ਮੁਤਾਬਕ ਸੁਸ਼ਮਾ ਯੋਏਨੈਸਟ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਬਿਜਲੀ ਅਤੇ ਪਾਣੀ ਦੀ ਘੱਟ ਸਪਲਾਈ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਬਾਰ-ਬਾਰ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ‘ਤੇ ਲੋਕ ਸੜਕਾਂ ‘ਤੇ ਉਤਰ ਆਏ।

Zirakpur

ਗੁੱਸੇ ਵਿੱਚ ਆਏ ਲੋਕਾਂ ਨੇ ਹਾਈਵੇ ‘ਤੇ ਬੈਠ ਕੇ ਜਾਮ ਲਾ ਦਿੱਤਾ, ਜਿਸ ਨਾਲ ਟ੍ਰੈਫਿਕ ਲੰਮੇ ਸਮੇਂ ਲਈ ਪ੍ਰਭਾਵਿਤ ਰਿਹਾ ਅਤੇ ਆਉਣ-ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਵਸਨੀਕਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਬੇਸਿਕ ਸੁਵਿਧਾਵਾਂ ਤੋਂ ਵੰਚਿਤ ਹਨ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਲਦ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਫਿਲਹਾਲ ਲੋਕਾਂ ਦਾ ਗੁੱਸਾ ਸੜਕਾਂ ‘ਤੇ ਸਾਫ਼ ਦੇਖਣ ਮਿਲਿਆ ਅਤੇ ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਇਸ ਮਾਮਲੇ ‘ਚ ਕਿੰਨੀ ਜਲਦੀ ਕਾਰਵਾਈ ਕਰਦਾ ਹੈ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in PunjabiZirakpur
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

by Ankit
September 17, 2026
0

ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ:...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
3 days ago
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 