• Latest
  • Trending
Zirakpur :  SSP ਮੋਹਾਲੀ ਵਲੋਂ ਮਹਿਲਾ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਤੇ ਵੱਡੀ ਕਾਰਵਾਈ

1 year ago
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

2 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

8 minutes ago
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

12 minutes ago
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

36 minutes ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

48 minutes ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

2 hours ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

3 hours ago
Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Zirakpur :  SSP ਮੋਹਾਲੀ ਵਲੋਂ ਮਹਿਲਾ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਤੇ ਵੱਡੀ ਕਾਰਵਾਈ

April 24, 2025
in ਖਬਰਾਂ, ਪੰਜਾਬ
Zirakpur :  SSP ਮੋਹਾਲੀ ਵਲੋਂ ਮਹਿਲਾ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਤੇ ਵੱਡੀ ਕਾਰਵਾਈ

Zirakpur :  SSP ਮੋਹਾਲੀ ਵਲੋਂ ਮਹਿਲਾ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਤੇ ਵੱਡੀ ਕਾਰਵਾਈ

SHO ਸਮੇਤ ਤਿੰਨ ਪੁਲਿਸ ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 24 ਅਪ੍ਰੈਲ(ਵਿਸ਼ਵ ਵਾਰਤਾ)Zirakpur : ਇੱਕ ਔਰਤ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ‘ਤੇ ਐਸ.ਐਸ.ਪੀ. ਮੋਹਾਲੀ ਡਾ. ਦੀਪਕ ਪਾਰਿਕ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ, ਮੁਨਸ਼ੀ ਅਤੇ ਨਾਇਬ ਕੋਰਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਉਨ੍ਹਾਂ ਦੀ ਥਾਂ ਇੰਸਪੈਕਟਰ ਗਗਨਦੀਪ ਸਿੰਘ ਨੂੰ ਐਸਐਚਓ ਜ਼ੀਰਕਪੁਰ ਤੈਨਾਤ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਅਹੁਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ. ਡਾ. ਪਾਰਿਕ ਵਲੋਂ ਇਹ ਕਾਰਵਾਈ ਅਦਾਲਤ ਵਲੋਂ 156/3 ਤਹਿਤ ਮੰਗੀ ਗਈ ਰਿਪੋਰਟ ‘ਤੇ ਕਾਰਵਾਈ ਨਾ ਕਰਨ ‘ਤੇ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਇਕ ਐਨ.ਆਰ.ਆਈ. ਔਰਤ ਵਲੋਂ ਉਸ ਨਾਲ ਫਲੈਟ ਦਿਵਾਉਣ ਦੇ ਨਾਂਅ ‘ਤੇ ਲੱਖਾਂ ਰੁਪਏ ਦੀ ਠੱਗੀ ਮਾਮਲੇ ਵਿਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਵਾਉਣ ਲਈ ਡੇਰਾਬੱਸੀ ਅਦਾਲਤ ਵਿਚ ਪਟੀਸ਼ਨ ਪਾਈ ਗਈ ਸੀ। ਅਦਾਲਤ ਵਲੋਂ ਮਾਮਲੇ ਦੀ ਜਾਂਚ ਲਈ ਜ਼ੀਰਕਪੁਰ ਥਾਣੇ ਨੂੰ ਭੇਜਿਆ ਗਿਆ ਸੀ ਪਰ ਤੈਅ ਸਮੇਂ ਵਿੱਚ ਜ਼ੀਰਕਪੁਰ ਪੁਲਿਸ ਵੱਲੋਂ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਇਸ ਮਾਮਲੇ ਵਿਚ ਅਦਾਲਤ ਵੱਲੋਂ ਵਾਰ ਵਾਰ ਨੋਟਿਸ ਵੀ ਜਾਰੀ ਕੀਤੇ ਗਏ।

ਇਸ ਨੂੰ ਲੈ ਕੇ ਸ਼ਿਕਾਇਤਕਰਤਾ ਔਰਤ ਵਲੋਂ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਗਿਆ। ਹਾਈ ਕੋਰਟ ਨੇ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਐਸ.ਐਸ.ਪੀ. ਮੁਹਾਲੀ ਨੂੰ ਪਾਰਟੀ ਬਣਾਉਂਦੇ ਹੋਏ ਪੁਲਿਸ ਦੀ ਇਸ ਲਾਪ੍ਰਵਾਹੀ ‘ਤੇ ਕੀ ਕਾਰਵਾਈ ਕੀਤੀ ਗਈ, ਬਾਰੇ ਸਵਾਲ ਕੀਤਾ ਗਿਆ। ਮਾਮਲੇ ‘ਤੇ ਐਸ.ਐਸ.ਪੀ. ਮੁਹਾਲੀ ਵਲੋਂ ਕਾਰਵਾਈ ਕਰਦਿਆਂ ਥਾਣਾ ਮੁਖੀ ਜ਼ੀਰਕਪੁਰ ਜਸਕੰਵਲ ਸਿੰਘ ਸੇਖੋਂ, ਮੌਜੂਦਾ ਮੁਨਸ਼ੀ ਅਤੇ ਨਾਇਬ ਕੋਰਟ ਨੂੰ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ਫੇਜ਼ 11 ਦੇ ਥਾਣਾ ਮੁਖੀ ਗਗਨਦੀਪ ਸਿੰਘ ਨੂੰ ਨਵਾਂ ਥਾਣਾ ਮੁਖੀ ਲਾਇਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabZirakpur
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

by Jaspreet Kaur
August 25, 2026
0

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 25...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

by Ankit
August 25, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ...

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

by Ankit
August 25, 2026
0

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ ਮੀਟਰ ਰੀਡਰਾਂ ਦੀ...

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
August 25, 2026
0

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ • ਖੁੱਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

by Jaspreet Kaur
August 25, 2026
0

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 25...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 