• Latest
  • Trending
SAS Nagar ਵਿਖੇ ਕਰਵਾਇਆ ਗਿਆ ਜ਼ੋਨ ਪੱਧਰੀ ਕਲਾ ਉਤਸਵ 2025-26

9 months ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

35 minutes ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

44 minutes ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

56 minutes ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

59 minutes ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

1 hour ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

3 hours ago
Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SAS Nagar ਵਿਖੇ ਕਰਵਾਇਆ ਗਿਆ ਜ਼ੋਨ ਪੱਧਰੀ ਕਲਾ ਉਤਸਵ 2025-26

ਜ਼ੋਨ ਦੇ ਛੇ ਜ਼ਿਲ੍ਹਿਆਂ ਦੀਆਂ ਕੁੱਲ 72 ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਲਿਆ ਭਾਗ

September 17, 2025
in ਖਬਰਾਂ, ਪੰਜਾਬ
SAS Nagar ਵਿਖੇ ਕਰਵਾਇਆ ਗਿਆ ਜ਼ੋਨ ਪੱਧਰੀ ਕਲਾ ਉਤਸਵ 2025-26

SAS Nagar ਵਿਖੇ ਕਰਵਾਇਆ ਗਿਆ ਜ਼ੋਨ ਪੱਧਰੀ ਕਲਾ ਉਤਸਵ 2025-26

ਜ਼ੋਨ ਦੇ ਛੇ ਜ਼ਿਲ੍ਹਿਆਂ ਦੀਆਂ ਕੁੱਲ 72 ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਲਿਆ ਭਾਗ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗਿੰਨੀ ਦੁੱਗਲ ਨੇ ਜੇਤੂ ਟੀਮਾਂ ਨੂੰ ਇਨਾਮ ਵੰਡ ਕੀਤੀ ਹੌਸਲਾ ਅਫਜਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਸਤੰਬਰ 2025 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ਅਤੇ ਸਮੱਗਰਾ ਸਿੱਖਿਆ ਅਭਿਆਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ 16 ਸਤੰਬਰ ਨੂੰ ਐੱਸ.ਏ ਐੱਸ. ਨਗਰ ਜ਼ਿਲ੍ਹੇ ਦਾ ਜ਼ੋਨ ਪੱਧਰੀ ਕਲਾ ਉਤਸਵ, ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਮੋਹਾਲੀ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜ਼ੋਨ ਦੇ ਛੇ ਜ਼ਿਲ੍ਹਿਆਂ ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੀਆਂ ਕੁੱਲ 72 ਟੀਮਾਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਆਈਆਂ ਟੀਮਾਂ ਨੇ ਭਾਗ ਲਿਆ। ਜ਼ੋਨ ਪੱਧਰੀ ਕਲਾ ਉਤਸਵ ਵਿੱਚ ਕੁੱਲ਼ 12 ਵੱਖ-ਵੱਖ ਈਵੈਂਟ ਤੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੋਕਲ ਮਿਊਜ਼ਿਕ ਸੋਲੋ, ਵੋਕਲ ਮਿਊਜ਼ਿਕ ਗਰੁੱਪ, ਇੰਸਟਰੁਮੈਂਟਲ ਮਿਊਜ਼ਿਕ ਪਰਕਿਉਸਿਵ, ਇੰਸਟਰੂਮੈਂਟਲ ਮਿਊਜ਼ਿਕ ਗਰੁੱਪ, ਵਿਜ਼ੁਅਲ ਆਰਟ 2 ਡੀ ਅਤੇ ਵਿਜ਼ੁਅਲ ਆਰਟ 3 ਡੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਜੇਤੂ ਰਹੇ। ਸੋਲੋ ਡਾਂਸ ਅਤੇ ਵਿਜ਼ੁਅਲ ਆਰਟ ਗਰੁੱਪ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਕੂਲ ਜੇਤੂ ਰਹੇ। ਇੰਸਟਰੁਮੈਂਟਲ ਮਿਊਜ਼ਿਕ ਮੈਲੋਡਿਕ ਵਿੱਚ ਦਿ ਮਿਲੇਨੀਅਮ ਸਕੂਲ ਫੇਜ਼-5 ਮੋਹਾਲੀ ਅਤੇ ਡਾਂਸ ਗਰੁੱਪ ਵਿੱਚ ਸ.ਸ.ਸ.ਸ. ਝੰਜੇੜੀ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਨੇ ਬਾਜ਼ੀ ਮਾਰੀ। ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਟ੍ਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗਿੰਨੀ ਦੁੱਗਲ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਜੇਤੂਆਂ ਦੀ ਹੌਸਲਾਂ ਅਫਜਾਈ ਕੀਤੀ ਅਤੇ ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਦੇ ਹਨ। ਉਹਨਾਂ ਨੇ ਜੇਤੂ ਟੀਮਾਂ ਨੂੰ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਲਈ ਸ਼ੁੱਭ ਇੱਛਾਵਾਂ ਅਤੇ ਆਸ਼ੀਰਵਾਦ ਦਿੱਤਾ।

Tags: BREAKING NEWSBreaking news in PunjabiLatest Punjab newsPUNJABpunjab newsSAS Nagartop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ - ਲੁਧਿਆਣਾ 'ਚ ਸ਼ੁਰੂ ਹੋਈ ਮੀਟਿੰਗ - ਸੂਬਾ ਇੰਚਾਰਜ ਮਨੀਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 